Home / news / ਹੁਣੇ ਹੁਣੇ ਆਈ ਤਾਜਾ ਖਬਰ !

ਹੁਣੇ ਹੁਣੇ ਆਈ ਤਾਜਾ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਬੀਰ ਨੇ ਕਿਹਾ ਕਿ ਬਟਾਲੇ ਤੋਂ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਸਕੇ ਪਿਉ ਨੇ ਅਤੇ ਦਾਦੇ ਨੇ ਮਿਲ ਕੇ ਆਪਣੀ ਪੋਤੀ ਨੂੰ ਸਿਰ ਤੇ ਇੱਟਾਂ ਮਾ-ਰ ਮਾ-ਰ ਕੇ ਮਾ ਰ ਦਿੱਤਾ ਹੈ।

ਵੀਰ ਨੇ ਕਿਹਾ ਕਿ ਉਨ੍ਹਾਂ ਨੇ ਉਸਨੂੰ ਤੜਫਾਹ ਕੇ ਵੀ ਮਾਰਿਆ ਹੈ। ਉਸ ਵੀਰ ਨੇ ਕਿਹਾ ਕਿ ਬਟਾਲਾ ਦੇ ਕੋਲ ਟਾਲਾ ਚੱਕ ਪਿੰਡ ਹੈ। ਵੀਰ ਨੇ ਕਿਹਾ ਕਿ ਉਸ ਪਿਓ ਦੇ ਤਿੰਨ ਕੁੜੀਆਂ ਸੀ ਜੋ ਕਿ ਦੋ ਵਿਆਹੀਆਂ ਹੋਈਆਂ ਸੀ ਅਤੇ ਇਕ ਕੁਆਰੀ ਸੀ। ਉਸ ਕੁੜੀ ਦਾ ਨਾਮ ਪ੍ਰੀਤੀ ਸੀ

ਅਤੇ ਉਸ ਦੀ ਉਮਰ ਬੱਤੀ ਸਾਲ ਸੀ। ਇਹ ਕੁੜੀ ਵੀ ਵਿਆਹੀ ਹੋਈ ਸੀ ਪਿੰਡ ਦੇ ਮੁੰਡੇ ਦੇ ਨਾਲ ਹੀ ਇਸ ਕੁੜੀ ਦੀ ਗੱਲਬਾਤ ਸੀ। ਜਿਸ ਤੋਂ ਬਾਅਦ ਉਸ ਕੁੜੀ ਨੇ ਆਪਣੇ ਘਰਵਾਲੇ ਨਾਲ ਲੱਗ ਕੇ ਤਲਾਕ ਲੈ ਲਿਆ।

ਇਸ ਕੁੜੀ ਦੇ ਛੇ ਸਾਲ ਦਾ ਬੱਚਾ ਵੀ ਹੈ। ਇਸ ਕੁੜੀ ਨੇ ਤਲਾਕ ਤਾਂ ਲਿਆ ਸੀ ਕਿ ਇਸ ਪਿੰਡ ਦੇ ਮੁੰਡੇ ਦੇ ਨਾਲ ਗੱਲਬਾਤ ਸੀ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.