Home / ਤਾਜ਼ਾ ਖ਼ਬਰਾਂ / ਦੇਖੋ ਕਿਵੇਂ ਇਸ ਮਾਸਟਰ ਦੀ ਮਿੰਟਾ ‘ਚ ਬਦਲੀ ਕਿਸਮਤ, ਜਿੱਤਿਆ 1 ਕਰੋੜ ਰੁਪਏ !

ਦੇਖੋ ਕਿਵੇਂ ਇਸ ਮਾਸਟਰ ਦੀ ਮਿੰਟਾ ‘ਚ ਬਦਲੀ ਕਿਸਮਤ, ਜਿੱਤਿਆ 1 ਕਰੋੜ ਰੁਪਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਰੱਬ ਜਦੋ ਦਿੰਦਾ ਹੈ ਤਾ ਛੱਪੜ ਪਾੜ ਕੇ ਦਿੰਦਾ ਹੈ ਹਰ ਇੱਕ ਦਾ ਸੁਪਨਾ ਹੁੰਦਾ ਹੈ ਕਿ ਉਹ ਆਪਣੀ ਕਿਸਮਤ ਨੂੰ ਨਿਖਾਰ ਸਕੇ ਅਜਿਹੇ ਐਪ ਤੇ ਪੈਸਾ ਲਗਾ ਸਕੀ ਚੰਦ ਮਿੰਟਾਂ ਦੇ ਵਿੱਚ ਅਮੀਰ ਹੋ ਸਕੇ .ਪਰ ਅਜਿਹਾ ਨਹੀਂ ਹੁੰਦਾ। ਹਰ ਕੋਈ ਅਮੀਰ ਨਹੀਂ ਬੰਦਾ। ਕਿਸੇ ਇੱਕ ਸਿਰ ਦੀ ਚਮੜੀ ਨਿਖਰ ਕੇ ਸਾਹਮਣੇ ਆਉਂਦੀ ਹੈ। ਇਹ ਤਸਵੀਰਾਂ ਜਲਾਲਾਬਾਦ ਤੋਂ ਸ੍ਹਾਮਣੇ ਆਈਆ ਹਨ। ਜਿੱਥੇ ਮਾਸਟਰ ਬਲਵਿੰਦਰ ਸਿੰਘ ਦੀ ਇਸ ਕਦਰ ਕਿਸਮਤ ਚੰਦ ਮਿੰਟਾਂ ਵਿੱਚ ਬਦਲ ਗਈ। ਕਈ ਹੈਰਾਨ ਹੋ ਗਏ। ਹਰ ਕੋਈ

ਵਧਾਈਆਂ ਦੇ ਰਿਹਾ ਹੈ ਤੇ ਦੱਸ ਦੇਈਏ ਕਿ ਬਲਵਿੰਦਰ ਸਿੰਘ ਦੀ ਕਦੇ ਕਿਸਮਤ ਬਦਲੀ ਆਈਪੀਐੱਲ ਦੇ ਵਿੱਚ ਡ੍ਰੀਮ ਇਲੈਵਨ ਐਪ ਦੀ ਵਿੱਚ ਉਸ ਨੇ ਇੱਕ ਕਰੋੜ ਜਿੱਤਿਆ। ਹਾਲਾਂਕਿ ਸ਼ੇਅਰ ਬਾਜ਼ਾਰ ਵਿੱਚ ਆਪਣੇ ਲੱਖਾਂ ਰੁਪਏ ਗਵਾਏ। ਲੱਖਾਂ ਰੁਪਏ ਬਰਬਾਦ ਕੀਤੇ। ਪਰ ਉਸ ਨੇ ਆਸ ਨਹੀਂ ਛੱਡੀ ਉਸ ਨੇ ਬਲਵਿੰਦਰ ਸਿੰਘ ਮਾਸਟਰ ਨੂੰ ਡ੍ਰੀਮ ਇਲੈਵਨ ਐਪ ਤੇ ਵਿੱਚੋਂ ਇੱਕ ਕਰੋੜ ਰੁਪਏ ਜਿੱਤੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.