Home / ਤਾਜ਼ਾ ਖ਼ਬਰਾਂ / ਪੰਜਾਬ ਦੇ ਲੋਕ ਇੱਕ ਇਕ ਰੁਪਏ ਇਕੱਠੇ ਕਰਨ ਤਾ !

ਪੰਜਾਬ ਦੇ ਲੋਕ ਇੱਕ ਇਕ ਰੁਪਏ ਇਕੱਠੇ ਕਰਨ ਤਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਜੇਕਰ ਪੰਜਾਬ ਦੇ ਲੋਕ ਇਕ ਇਕ ਰੁਪਿਆ ਵੀ ਇਕੱਠਾ ਕਰਦੇ ਹਨ ਤਾਂ ਸਾਊਦੀ ਅਰਬ ਵਿੱਚ ਇਕ ਨੌਜਵਾਨ ਜਿਸ ਦੀ ਜਾ-ਨ ਬਚ ਸਕਦੀ ਹੈ। ਉਸ ਨੌਜਵਾਨ ਦਾ ਪਰਿਵਾਰ ਬਾਹਰ ਬੈਠੇ ਐੱਨ ਆਰ ਆਈ ਵੀਰਾਂ ਨੂੰ ਗੁਹਾਰ ਲਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਹੱਥ ਜੋੜ ਕੇ ਬੇਨਤੀ ਕਰ ਰਿਹਾ ਹੈ। ਉਸ ਵੀਰ ਨੂੰ ਨੜਿੱਨਵੇ ਲੱਖ ਰੁਪਏ ਦੀ ਲੋੜ ਹੈ ਜੋ ਕਿ ਸਾਊਦੀ ਅਰਬ ਵਿੱਚ ਬੈਠਾ ਹੈ ਬਲਵਿੰਦਰ ਸਿੰਘ ਅੱਜ ਤੋਂ ਚੋਦਾ ਸਾਲ ਪਹਿਲਾਂ ਸਾਊਦੀ ਅਰਬ ਵਿੱਚ ਜਾਂਦਾ ਹੈ ਅਤੇ ਹੁਣ ਸਾਊਦੀ ਅਰਬ

ਦੀ ਸਰਕਾਰ ਉਸ ਨੌਜਵਾਨ ਦਾ ਸਿਰ ਕ ਲਮ ਕਰਨ ਦੇ ਲਈ ਜਾ ਰਹੀ ਹੈ। ਪੰਦਰਾਂ ਮਈ ਨੂੰ। ਇਸ ਕੰਪਨੀ ਦੇ ਵਿਚ ਕੰਮ ਕਰਦਾ ਸੀ ਉਸ ਕੰਪਨੀ ਨੇ ਵੀ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਪਹਿਲਾਂ ਕੰਪਨੀ ਉਸ ਨੌਜਵਾਨ ਦੇ ਨਾਲ ਸੀ ਅਤੇ ਬਾਅਦ ਵਿੱਚ ਮੁੱਕਰ ਗਏ। ਇਸ ਤੋਂ ਬਾਅਦ ਉਸ ਕੰਪਨੀ ਨੇ ਕਿਹਾ ਕਿ ਅਸੀਂ ਇਸ ਕੇ-ਸ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਮੱਦਦ ਨਹੀਂ ਕਰਾਂਗੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.