Home / news / ਟੀਚਰਾਂ ਤੇ ਚੱਲੀਆਂ ਪੁਲਿ ਸ ਦੀਆਂ ਡਾਂਗਾਂ !

ਟੀਚਰਾਂ ਤੇ ਚੱਲੀਆਂ ਪੁਲਿ ਸ ਦੀਆਂ ਡਾਂਗਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਵੀਰ ਨੇ ਕਿਹਾ ਕਿ ਪੁਲਿਸ ਵੱਲੋਂ ਸਾਡੀ ਛਾਤੀਆਂ ਤੇ ਡਾਂਗਾਂ ਮਾ ਰੀਆਂ ਗਈਆਂ ਹਨ। ਇਹ ਕੰਮ ਤਾਂ ਅੰਗਰੇਜ਼ਾਂ ਨੇ ਵੀ ਨਹੀਂ ਕੀਤਾ ਹੋਇਆ ਹੋਣਾ। ਟੀਚਰਾਂ ਦੇ ਵੱਲੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਦੇ ਮੂਹਰੇ ਧਰਨਾ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਸਾਰਿਆਂ ਦੇ ਨਾਲ ਬਹੁਤੀ ਜਿਆਦਾ ਧੱਕਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਡਾਂਗਾਂ ਨਾਲ ਕੁੱਟਿਆ ਵੀ ਗਿਆ। ਅਧਿਆਪਕਾਂ ਦੀਆਂ ਕੋਈ ਵੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ, ਸਰਕਾਰ ਦੇ ਵੱਲੋਂ ਪਹਿਲਾਂ ਵਾਲੀ ਸਰਕਾਰ ਦੇ ਵੱਲੋਂ ਵੀ ਉਨ੍ਹਾਂ ਨੂੰ ਬਹੁਤੀ ਜ਼ਿਆਦਾ ਕੁੱਟਿਆ ਗਿਆ ਸੀ

ਤੇ ਇਸ ਬਾਰੇ ਸਰਕਾਰ ਦੇ ਵੱਲੋਂ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਬੇਰਹਿਮੀ ਨਾਲ ਸੜਕਾਂ ਤੇ ਕੁੱ ਟਿਆ ਜਾ ਰਿਹਾ ਅਤੇ ਉਨ੍ਹਾਂ ਨੂੰ ਮਜਬੂਰ ਹੋ ਕੇ ਸਾਰੇ ਅਧਿਆਪਕਾਂ ਨੂੰ ਧਰਨੇ ਲਾਉਣੇ ਪੈ ਰਹੇ ਹਨ।

ਸਰਕਾਰ ਨੂੰ ਚਾਹੀਦਾ ਹੈ ਕਿ ਅਧਿਆਪਕਾਂ ਦਾ ਜਲਦੀ ਜਲਦੀ ਹੱਲ ਕਰਨ। ਬਾਕੀ ਰਹਿੰਦੀ ਜਾਣਕਾਰੀ ਵਿਡੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.