Home / ਤਾਜਾ ਖਬਰਾ / Deep Sidhu ਦੀ ਜ਼ ਮਾ-ਨਤ ਤੋਂ ਬਾਅਦ !

Deep Sidhu ਦੀ ਜ਼ ਮਾ-ਨਤ ਤੋਂ ਬਾਅਦ !

ਕਿਸਾਨ ਆਪਣੇ ਹੱਕ ਲੈਣ ਲਈ ਦਿੱਲੀ ਵਿਚ ਡਟੇ ਹੋਏ ਹਨ। ਸਰਕਾਰ ਕੋਲ ਆਪਣਾ ਹੱਕ ਮੰਗ ਰਹੇ ਹਨ ਪਰ ਸਰਕਾਰ ਪਾਸ ਕੀਤੇ ਕਾਲੇ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਕਹਿ ਰਹੀ ਹੈ ਜੋ ਕਿਸਾਨਾਂ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹੈ ਕਿਸਾਨਾਂ ਨੇ ਕਿਹਾ ਹੈ ਕਿ ਜਿੰਨਾ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਹੁੰਦੇ ਓਨਾ ਚਿਰ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ ਉਨ੍ਹਾਂ ਨੂੰ ਜਿੰਨਾ ਮਰਜ਼ੀ ਸਮਾਂ ਦਿੱਲੀ ਵਿਚ ਲੱਗ ਜਾਵੇ ਕਿਸਾਨ ਹੁਣ ਦਿੱਲੀ ਵਿੱਚੋਂ ਪਿੱਛੇ ਹਟਣ ਵਾਲੇ ਨਹੀਂ ਹਨ।

ਉਹ ਆਪਣੇ ਹੱਕ ਲੈ ਕੇ ਹੀ ਕਰਾਏ ਜਾਣਗੇ। ਇਕ ਵੀਡੀਓ ਬਹੁਤ ਹੀ ਜਿਆਦਾ ਤੇਜੀ ਨਾਲ ਵਿਰਲਾ ਹੋ ਰਹੀ ਹੈ। ਜਿਸ ਵਿਚ ਰਾਜੇਵਾਲ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕੋਰੋਨਾ ਬਹੁਤਿਆਂ ਦਾ ਫੈਲ ਰਿਹਾ ਹੈ।

ਪਰ ਸਾਡੇ ਇਸ ਕਿਸਾਨੀ ਸੰਘਰਸ਼ ਵਿਚ ਕਿਸੇ ਵੀ ਬਾਰ-ਡਰ ਤੇ ਕੋਈ ਵੀ ਕੇ-ਸ ਨਹੀਂ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਵਰਗੇ ਮੰਤਰੀ ਦੂਜਿਆਂ ਰਾਜਾਂ ਵਿੱਚ ਜਾ ਕੇ ਰੈਲੀਆਂ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਰੂਲ ਫਾ-ਲੋ ਨਹੀਂ ਕਰ ਰਹੇ ਪਰ ਜਦੋਂ ਵੀ ਪੰਜਾਬ ਚ ਕੋਈ ਰੈਲੀ ਹੁੰਦੀ ਹੈ ਤਾਂ ਕਹਿ ਦਿੰਦੇ ਹਨ ਕੋਰੋਨਾ ਬਹੁਤ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹਾਂ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਬੇਅੰਤ ਕੌਰ ਨੇ ਲਿਆ ਵੱਡਾ ਐਕਸ਼ਨ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *