Home / news / ਇਹ ਵੀਡੀਓ ਦੇਖ ਤੁਹਾਡਾ ਵੀ ਰੋਂਣ ਨਿੱਕਲ ਜਾਉ !

ਇਹ ਵੀਡੀਓ ਦੇਖ ਤੁਹਾਡਾ ਵੀ ਰੋਂਣ ਨਿੱਕਲ ਜਾਉ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਨੇ ਕਿਹਾ ਕਿ ਲਾ-ਸ਼ਾਂ ਵਿੱਚੋਂ ਬਦਬੂ ਆਉਣ ਲੱਗ ਪਈ ਅਤੇ ਲਾ-ਸ਼ਾਂ ਨੂੰ ਰੱਖਣ ਦੀ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਨੌਜੁਆਨ ਪੁੱਤਰ ਦੁਨੀਆਂ ਤੋਂ ਚਲੇ ਗਏ ਹਨ ਅਤੇ ਉਸ ਉਨ੍ਹਾਂ ਦੀ ਪੋਸਟ ਮਾਰਟਮ ਕਰਵਾਉਣ ਦੇ ਲਈ

ਮਿਨਤਾਂ ਕੱਢਣੀਆਂ ਪੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਵੀ ਹੋ ਸਕਦਾ ਹੈ ਕਿ ਸਾਨੂੰ ਉਸ ਦੇ ਲਈ ਸੜਕ ਵੀ ਰੋਕਣੀ ਪਵੇ ਉਨ੍ਹਾਂ ਨੇ ਕਿਹਾ ਕਿ ਹਾਲਾਤ ਬਹੁਤ ਜ਼ਿਆਦਾ ਬਹੱਤਰ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੌ ਤੋਂ ਵੱਧ ਬੰਦਾ ਇੱਥੇ ਆਇਆ ਹੋਇਆ ਹੈ

ਅਤੇ ਇਕ ਦੀ ਮੌ-ਤ ਕੱਲ੍ਹ ਹੋਈ ਅਤੇ ਇਕ ਦੀ ਮੌ-ਤ ਅੱਜ ਸਵੇਰੇ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸੀ ਐਸ ਐਮ ਓ ਮੈਡਮ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਤੁਸੀਂ ਮੈਨੂੰ ਫੋਨ ਕਿਉਂ ਕੀਤਾ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਹਸਪਤਾਲਾਂ ਦੇ ਵਿੱਚ ਲੋਕਾਂ ਦੇ ਨਾਲ ਬਹੁਤ ਧੱਕਾ ਕੀਤਾ ਜਾਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.