Home / news / ਐਨ ਮੌਕੇ ‘ਤੇ ਕੁੜੀ ਮੁੱਕਰੀ ਵਿਆਹ ਤੋਂ ਅਖੇ ”ਮੁੰਡੇ ਵਾਲਿਆਂ ਦੇ ਫਰੂਟ ਦੇ ਟੋਕਰੇ ‘ਚ ਚੂਹਾ ਸੀ !

ਐਨ ਮੌਕੇ ‘ਤੇ ਕੁੜੀ ਮੁੱਕਰੀ ਵਿਆਹ ਤੋਂ ਅਖੇ ”ਮੁੰਡੇ ਵਾਲਿਆਂ ਦੇ ਫਰੂਟ ਦੇ ਟੋਕਰੇ ‘ਚ ਚੂਹਾ ਸੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੰਮ੍ਰਿਤਸਰ ਤੋਂ ਇਕ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਵਿਆਹ ਦੀਆਂ ਸਾਰੀਆਂ ਰਸਮਾਂ ਕੀਤੀਆਂ ਗਈਆਂ। ਸ਼ਗਨ ਵੀ ਪਏ ਅਤੇ ਵਿਆਹ ਤੋਂ ਪਹਿਲਾਂ ਜੋ ਵੀ ਰਸਮਾਂ ਹੁੰਦੀਆਂ ਹਨ ਉਹ ਸਾਰੀਆਂ ਪੂਰੀਆਂ ਕੀਤੀਆਂ ਗਈਆਂ। ਪਰ ਜੋ ਵਿਆਹ ਹੁੰਦਾ ਹੈ

ਤਾਂ ਕੁੜੀ ਮੌਕੇ ਤੇ ਮਨ੍ਹਾ ਕਰ ਦਿੰਦੀ ਹੈ। ਜਿਸ ਤਰ੍ਹਾਂ ਵਿਆਹ ਵਾਲੇ ਰਿਸਤੇਦਾਰ ਘਰੇ ਆਈ ਸੀ ਤਾਂ ਇਸ ਤਰ੍ਹਾਂ ਜਾਪਦਾ ਸੀ ਕਿ ਵਿਆਹ ਹੋ ਚੁੱਕਾ ਹੈ ਪਰ ਵਿਆਹ ਨਹੀਂ ਹੋਇਆ ਹੈ। ਮੌਕੇ ਤੇ ਆ ਕੇ ਕੁੜੀ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਿਆਹ ਵਾਲੇ ਦਿਨ ਜਿਸ ਚ ਚਿਹਰਿਆਂ ਤੇ ਖੁਸ਼ੀ ਦੇਖੀ ਜਾ ਰਹੀ ਸੀ

ਉਸ ਚਿਹਰਿਆਂ ਦੇ ਉੱਤੇ ਹੁਣ ਨਿਰਾਸ਼ਾ ਦਾ ਮੂੰਹ ਦੇਖਣਾ ਪੈ ਰਿਹਾ ਹੈ। ਵਿਆਹ ਵਾਲੇ ਦਿਨ ਜੋ ਕੁੜੀ ਵਾਲਿਆਂ ਵੱਲੋਂ ਕੁੜੀ ਦੇ ਰਿਸ਼ਤੇ ਵਾਲਿਆਂ ਵੱਲੋਂ ਜੋ ਟੋਕਰੀਆਂ ਦਿੱਤੀਆਂ ਜਾਂਦੀਆਂ ਹਨ। ਜੋ ਸ਼ਗਨ ਦੇ ਤੌਰ ਤੇ ਦਿੱਤੀਆਂ ਜਾਂਦੀਆਂ ਹਨ। ਉਸ ਵਿੱਚ ਜੋ ਸਾਰੇ ਫਰੂਟ ਸੀ ਉਹ ਸਾਰੇ ਗਲੇ ਹੋਏ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.