Home / ਤਾਜ਼ਾ ਖ਼ਬਰਾਂ / ਫਲ਼ਾਂ ਦੀ ਟੋਕਰੀ ਨਾਲ ਸ਼ਗਨ ਜੁੜਦੇ ਤਾਂ ਬਹੁਤ ਦੇਖੇ ਹੋਣੇ ਨੇ !

ਫਲ਼ਾਂ ਦੀ ਟੋਕਰੀ ਨਾਲ ਸ਼ਗਨ ਜੁੜਦੇ ਤਾਂ ਬਹੁਤ ਦੇਖੇ ਹੋਣੇ ਨੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਇਕ ਕੁੜੀ ਦਾ ਵਿਆਹ ਹੋਣਾ ਸੀ ਪਰ ਉਸਦੇ ਵੱਲੋਂ ਫ਼ਲਾਂ ਦੀ ਟੋਕਰੀ ਦੇ ਕਰਕੇ ਵਿਆਹ ਦਾ ਰਿਸ਼ਤਾ ਤੋੜ ਦਿੱਤਾ। ਇਕ ਮੁੰਡੇ ਨੇ ਕਿਹਾ ਕਿ ਸਾਡੇ ਸਾਰੇ ਰਿਸ਼ਤੇਦਾਰ ਆਏ ਹੋਏ ਸੀ ਅਤੇ ਘਰ ਵਿੱਚ ਡੀਜੇ ਲੱਗੇ ਹੋਏ ਸੀ ਅਤੇ ਘਰ ਨੂੰ ਬਹੁਤ ਚੰਗੀ ਤਰ੍ਹਾਂ ਸਜਾਇਆ ਵੀ ਹੋਇਆ ਸੀ। ਪਰ ਮੌਕੇ ਤੇ ਆ ਕੇ ਕੁੜੀ ਨੇ ਜਵਾਬ ਦੇ ਦਿੱਤਾ। ਉਸ ਮੁੰਡੇ ਨੇ ਕਿਹਾ ਕਿ ਸਾਨੂ ਇਨਸਾਫ ਚਾਹੀਦਾ ਹੈ ਤਾਂ ਜਾਂ ਸਾਨੂੰ ਜਿਸ ਸਾਡਾ ਬਣਦਾ ਖਰਚਾ ਹੋਇਆ ਹੈ ਸਾਨੂੰ ਉਹ ਉਸ ਦਾ ਹਿਸਾਬ ਕਿਤਾਬ ਦੇ ਦੇਣ।

ਉਸ ਮੁੰਡੇ ਨੇ ਕਿਹਾ ਕਿ ਅਸੀਂ ਸਾਰਾ ਕੁਝ ਤਿਆਰ ਕੀਤਾ ਹੋਇਆ ਸੀ ਇਸ ਦੇ ਕੱਪੜੇ ਵੀ ਬਣਾਏ ਹੋਏ ਸੀ ਪਰ ਮਿੰਟਾਂ ਵਿੱਚ ਹੀ ਸਾਰਾ ਕੁਝ ਖਰਾਬ ਕਰ ਦਿੱਤਾ। ਅਸੀਂ ਸਾਰੇ ਲੋਕ ਤਿਆਰ ਸੀ ਅਤੇ ਮੌਕੇ ਤੇ ਜਵਾਬ ਦਿਤਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.