Home / ਤਾਜ਼ਾ ਖ਼ਬਰਾਂ / ਫ਼ੋਨ ਉੱਤੇ ਦਬਕੇ ਮਾ-ਰਨ ਵਾਲੀ ਔਰਤ ਪੁ-ਲਿਸ ਨੇ ਚੁੱਕੀ ਕਹਿੰਦੀ ਮਾਨ ਸਾਬ੍ਹ Sorry !

ਫ਼ੋਨ ਉੱਤੇ ਦਬਕੇ ਮਾ-ਰਨ ਵਾਲੀ ਔਰਤ ਪੁ-ਲਿਸ ਨੇ ਚੁੱਕੀ ਕਹਿੰਦੀ ਮਾਨ ਸਾਬ੍ਹ Sorry !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡੀਓ ਨੂੰ ਸੁਣਿਆ ਜਾ ਸਕਦਾ

ਹੈ ਕਿ ਇਕ ਔਰਤ ਇਕ ਪਿੰਡ ਵਾਸੀ ਦੇ ਨਾਲ ਗੱਲ ਕਰਦੀ ਹੋਈ ਕਹਿੰਦੀ ਹੈ ਕਿ ਕਿਸੇ ਦੀ ਜੁਅਰਤ ਨਹੀਂ ਜੋ ਸਾਨੂੰ ਰੋਕ ਲਵੇ। ਅਸੀਂ ਸਰੇਆਮ ਚਿੱ-ਟਾ ਵੇਚਾਂਗੇ। ਇਸ ਬਾਅਦ ਉਸ ਔਰਤ ਦੇ ਵੱਲੋਂ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਚੈਲੰਜ ਕੀਤਾ ਜਾਂਦਾ ਹੈ। ਔਰਤ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਤੁਸੀਂ ਮੇਰੀ ਇਹ ਆਡੀਓ ਭਗਵੰਤ ਮਾਨ ਤਕ ਪਹੁੰਚਾ ਦਿਓ ਮੈਂ ਉਨ੍ਹਾਂ ਤੋਂ ਵੀ ਨਹੀਂ ਡਰਦੀ ਆ। ਇਸ ਦਾ ਮਤਲਬ ਇਹ ਹੈ ਕੇ ਉਸ ਔਰਤ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਾ ਹੋਵੇ।

ਉਹ ਸ਼ਰ੍ਹੇਆਮ ਕਹਿ ਰਹੀ ਹੈ ਕਿ ਮੈਂ ਕਿਸੇ ਤੋਂ ਡਰਨ ਵਾਲੀ ਨਹੀਂ ਹਾਂ ਅਤੇ ਜੇਕਰ ਕੋਈ ਵੀ ਸਾਡੇ ਘਰ ਆਉਂਦਾ ਹੈ ਤਾਂ ਮੈਂ ਉਸ ਦੀ ਬਹੁਤ ਲਾ ਪਾਤ ਕਰਾਂਗੀ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪਹਿਲਾਂ ਹੀ ਪੰਜਾਬ ਦੇ ਵਿੱਚ ਨ-ਸ਼ਾ ਬਹੁਤ ਹੀ ਤੇਜ਼ੀ ਨਾਲ ਵਧ ਰਿਹਾ ਹੈ ਤੇ ਇਸ ਤੋਂ ਬਾਅਦ ਇਹੋ ਜਿਹੀਆਂ ਔਰਤਾਂ ਸ਼ਰ੍ਹੇ ਆਮ ਕਹਿ ਰਹੀਆਂ ਹਨ ਕਿ ਇਹ ਚਿੱ-ਟਾ ਵੇਚਾਂਗੇ ਵੀ ਅਤੇ ਖ਼ਰੀ-ਦਾਂਗੇ ਵੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.