Home / news / ਇਹ ਵੀਡੀਓ ਭਗਵੰਤ ਮਾਨ ਤਕ ਭੇਜ ਦਿਓ !

ਇਹ ਵੀਡੀਓ ਭਗਵੰਤ ਮਾਨ ਤਕ ਭੇਜ ਦਿਓ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਵੀ ਇਸ ਵੀਡੀਓ ਨੂੰ ਸੁਣਿਆ ਜਾ ਸਕਦਾ ਹੈ ਕਿ ਵੀਡੀਓ ਵਿੱਚ ਇੱਕ ਵੀਰ ਨੇ ਕਿਹਾ ਕਿ ਜਿਹੜੇ ਲੋਕ ਕਹਿੰਦੇ ਹਨ ਕਿ ਪੰਜਾਬ ਸਾਡਾ ਸੋਨੇ ਦੀ ਚਿੜੀ ਹੈ। ਉਸ ਵੀ ਨੇ ਕਿਹਾ ਕਿ ਜੋ ਪੰਜਾਬ ਦੀਆਂ ਧੀਆਂ ਹਨ ਉਹ ਇਨਸਾਫ ਲੈਣ ਦੇ ਲਈ ਰੋ ਰਹੀਆਂ ਹਨ ਅਤੇ ਉਨ੍ਹਾਂ ਦਾ ਬਹੁਤੀ ਜ਼ਿਆਦਾ ਬੁਰਾ ਹਾਲ ਹੋਇਆ ਪਿਆ ਹੈ।

ਬੀਰ ਨੇ ਕਿਹਾ ਕਿ ਇਕ ਕੁੜੀ ਜੋ ਕਿ ਤਿੰਨ ਦਿਨਾਂ ਚੋਂ ਭੁੱਖੀ ਪਿਆਸੀ ਹੈ ਜੋ ਕਿ ਰੋ ਰਹੀ ਹੈ। ਵੀਡੀਓ ਚ ਇਕ ਔਰਤ ਨੇ ਕਿਹਾ ਕਿ ਕੁਲਵੰਤ ਨਾਂ ਦਾ ਬੰਦਾ ਇੱਥੇ ਆ ਕੇ ਬਹੁਤੀ ਜ਼ਿਆਦਾ ਗਾਲਾਂ ਕੱਢ ਰਿਹਾ ਹੈ।

ਉਸ ਨੇ ਕਿਹਾ ਕਿ ਇਸ ਕੁੜੀ ਦੀ ਮਾਸੀ ਦਾ ਮੁੰਡਾ ਹੈ। ਇੱਕ ਵੀਰ ਨੇ ਕਿਹਾ ਕਿ ਹੁਣ ਉਹ ਭਗਵੰਤ ਮਾਨ ਕਿੱਥੇ ਹੈ ਅਤੇ ਉਨ੍ਹਾਂ ਦੇ ਐਮਐਲਏ ਕਿੱਥੇ ਹਨ ਜੋ ਮੱਦਦ ਕਰਨ ਦਾ ਵਾਅਦਾ ਕਰਦੇ ਸੀ। ਉਸ ਵੀਰ ਨੇ ਕਿਹਾ ਕਿ ਦੁਪਹਿਰ ਦੇ ਦੋ ਵੱਜ ਚੁੱਕੇ ਹਨ ਅਤੇ ਕੋਈ ਵੀ ਉਨ੍ਹਾਂ ਦੀ ਮਦਦ ਲਈ ਨਹੀਂ ਆਇਆ ਹੈ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.