Home / ਸਕੀਮਾਂ / ਅਲਟੋ ਗੱਡੀ ਪੰਜਾਬ ਨੰਬਰ ਸਸਤੇ ਰੇਟ ਤੇ ਇਥੋਂ ਖਰੀਦੋ !

ਅਲਟੋ ਗੱਡੀ ਪੰਜਾਬ ਨੰਬਰ ਸਸਤੇ ਰੇਟ ਤੇ ਇਥੋਂ ਖਰੀਦੋ !

ਦਸਿਆ ਜਾ ਰਿਹਾ ਹੈ ਕਿ ਇਕ ਗੱਡੀ ਵਿਕਾਊ ਹੈ ਜਿਹੜੀ ਕਿ ਸਕਾਰਪਿਓ ਕੰਪਨੀ ਦੀ ਹੈ। ਦਸਿਆ ਜਾ ਰਿਹਾ ਹੈ ਕਿ ਇਹ ਗੱਡੀ ਦਾ ਮਾਡਲ 2015 ਹੈ ਜਿਹੜੀ ਕਿ ਦੇ ਰਾਏਕੋਟ ਦੇ ਕਿਸੇ ਬੰਦੇ ਦੇ ਕੋਲ ਖੜੀ ਹੈ ਤੇ ਸਿੰਗਲ ਹੈਡ ਚੱਲੀ ਹੈ ਦਸਿਆ ਜਾ ਰਿਹਾ ਹੈ ਕਿ ਇਸ ਗੱਡੀ ਦੇ ਸਾਰੇ ਟਾਈਰ 55 ਫੀਸਦੀ ਸਹੀ ਹਾਲਤ ਵਿਚ ਹਨ। ਗੱਡੀ ਦਾ ਰੰਗ ਪੇਂਟ ਬਿਲਕੁਲ ਸਾਫ ਹੈ

ਜਿਸ ਨੇ ਵੀ ਇਹ ਗੱਡੀ ਲੈਣੀ ਹੈ ਤਾ ੳੁਹ ਹੈ ਮਾਲਕ ਦੇ ਨੰਬਰ ਤੇ ਕਾਲ ਕਰਕੇ ਤੁਸੀ ਡੀਲ ਦੇ ਬਾਰੇ ਬਾਕੀ ਗਲ ਕਰ ਸਕਦੇ ਓ ਮਾਲਕ ਦੇ ਵਲੋ ਇਸ ਦੇ ਲਈ 8.9 ਲੱਖ ਰੁਪਏ ਦੀ ਮੰਗ ਕਰੀ ਹੈ। ਇਕ ਹੋਰ ਗੱਡੀ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਜਿਹੜੀ ਕਿ ਐਲਟੋ ਐਲ ਐਕਸ ਗੱਡੀ ਹੈ।

ਇਸ ਗੱਡੀ ਦੇ ਮਾਲਕ ਦਾ ਕਹਿਣਾ ਹੈ ਕਿ ਇਸ ਦਾ ਮਾਡਲ 2008 ਹੈ । ਦਸਿਆ ਜਾ ਰਿਹਾ ਹੈ ਕਿ ਇਹ ਗੱਡੀ ਦੀ ਕੀਮਤ 1 ਲੱਖ ਦੀ ਮੰਗੀ ਜਾ ਰਹੀ ਹੈ। ਇਸ ਗੱਡੀ ਦੇ ਟਾਈਰ 100 ਫੀਸਦੀ ਸਹੀ ਹਾਲਤ ਦੇ ਵਿਚ ਹਨ। ਦਸਿਆ ਜਾ ਰਿਹਾ ਹੈ ਕਿ ਇਹ ਗੱਡੀ ਦਾ ਇੰਸ਼ੋਰੈਂਸ ਵੀ ਹੋਇਆ ਹੈ ਕਿਸੇ ਤਰਾ ਦੀ ਕੋਈ ਸ਼ਿਕਾਇਤ ਨਹੀ ਹੈ

ਜਿਸ ਨੇ ਵੀ ਇਸ ਗੱਡੀ ਲੈਣੀ ਹੈ ਤਾਂ ਮਾਲਕ ਦੇ ਨੰਬਰ ਤੇ ਕਾਲ ਕਰ ਸਕਦੇ ਹਨ। ਇਸ ਗੱਡੀ ਦਾ ਰੰਗ ਚਿੱਟਾ ਹੈ । ਗੱਡੀ ਦਾ ਦਿੱਲੀ ਨੰਬਰ ਹੈ ਬਠਿੰਢੇ ਦੇ ਕਿਸੇ ਬੰਦੇ ਦੇ ਕੋਲ ਗੱਡੀ ਖੜੀ ਹੈ। ਅਗਲੀ ਗੱਡੀ ਜਿਸ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਗੱਡੀ ਐਲਟੋ ਕੰਪਨੀ ਦੀ ਹੈ।

ਇਹ ਗੱਡੀ ਟੌਪ ਮਾਡਲ ਹੈ ਤਕ ਪਾਸਿੰਗ ਵੈਲਿਡ ਹੈ ਇਸ ਗੱਡੀ ਦੇ ਲਈ 55 ਹਜਾਰ ਕੀਮਤ ਮੰਗੀ ਜਾ ਰਹੀ ਹੈ। ਇਸ ਗੱਡੀ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਇਸ ਦੇ ਚਾਰੇ ਟਾਇਰ 85 ਫੀਸਦੀ ਸਹੀ ਕੰਡੀਸ਼ਨ ਦੇ ਵਿਚ ਹਨ। ਇਹ ਗੱਡੀ ਨਵਾ ਸ਼ਹਿਰ ਏਰੀਏ ਦੇ ਵਿਚ ਖੜੀ ਹੈ। ਜਿਸ ਨੇ ਵੀ ਇਸ ਗੱਡੀ ਬਾਰੇ ਕੋਈ ਵੀ ਜਾਣਕਾਰੀ ਲੈਣੀ ਹੈ ਤਾ ਮਾਲਕ ਦੇ ਦਸੇ ਨੰਬਰ ਤੇ ਕਾਲ ਕਰ ਸਕਦੇ ਹਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕਿਉਂ ਮਾ-ਰਿਆ ਸਿੱਧੂ ਮੂਸੇਵਾਲਾ, ਸੁਣੋ ਗੈਂ-ਗਸਟਰ ਗੋਲਡੀ ਬਰਾੜ ਦੀ ਜ਼ੁਬਾਨੀ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.