Home / news / ਪੁਲਿਸ ਮੁਲਾਜ਼ਮ ਆਪਸ ‘ਚ ਕਰਦੇ ਸਨ ਗੰਦੇ ਗੰਦੇ ਕੰਮ !

ਪੁਲਿਸ ਮੁਲਾਜ਼ਮ ਆਪਸ ‘ਚ ਕਰਦੇ ਸਨ ਗੰਦੇ ਗੰਦੇ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਵੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਪੁਲਿਸ ਵੱਲੋਂ ਕਾਬੂ ਕਰਕੇ ਲਿਆਂਦੀ ਜਾ ਰਹੀ ਉੱਚੇ ਲੰਮੇ ਗੱਭਰੂ ਦੇ ਨਾਲ ਇਸ ਵਿਅਕਤੀ ਨੂੰ ਜ਼ਰਾ ਧਿਆਨ ਨਾਲ ਦੇਖੋ। ਇਹ ਉਹੀ ਮੁਲਾਜ਼ਮ ਨੇ ਜੋ ਨਸ਼ੇ ਦੇ ਤਸ ਕਰਾਂ ਨੂੰ ਫੜਨ ਦੀ ਥਾਂ ਆਪ ਹੀ ਨਸ਼ੇ ਦੀ ਦਲ ਦਲ ਚ ਜਾ ਵਸੇ।

ਇਹ ਬੰਦੇ ਆਪਣੇ ਨਾਲ ਦੇ ਮੁਲਾਜ਼ਮਾਂ ਨੂੰ ਵੀ ਇਸ ਦਾ ਆਦੀ ਬਣਾ ਰਹੇ ਸਨ। ਮਾਮਲਾ ਹੈ ਪੁਲੀਸ ਅਕੈਡਮੀ ਫਿਲੌਰ ਜਿੱਥੇ ਬਤੌਰ ਕਾਂਸਟੇਬਲ ਡਿਊਟੀ ਦੇ ਰਿਹਾ ਰਮਨਦੀਪ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਚਿੱਟੇ ਦਾ ਨ-ਸ਼ਾ ਕਰਨ ਕਰਕੇ ਪੂਰੀ ਤਰ੍ਹਾਂ ਬਿਮਾਰ ਹੋ ਗਿਆ।

ਜੋ ਅਜੇ ਵੀ ਲੁਧਿਆਣਾ ਦੇ ਇਕ ਨਾਮੀ ਪ੍ਰਾਈਵੇਟ ਹਸਪਤਾਲ ਚ ਜ਼ੇਰੇ ਇਲਾਜ ਚਲ ਰਿਹਾ ਹੈ। ਉਸ ਦੇ ਮੁਤਾਬਕ ਉਸ ਨੂੰ ਨਸ਼ੇ ਤੇ ਲਾਉਣ ਵਾਲਾ ਕੋਈ ਹੋਰ ਨਹੀਂ ਬਲਕਿ ਪੁਲੀਸ ਅਕੈਡਮੀ ਚ ਹੈੱਡ ਕਾਂਸਟੇਬਲ ਹੈ। ਇਹ ਬੰਦਾ ਹਰਮਨਦੀਪ ਕੋਲੋਂ ਨ ਸ਼ੇ ਦੀ ਆੜ ਚ ਲੱਖਾਂ ਰੁਪਏ ਖਾ ਗਏ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਨਸ਼ਾ ਬਹੁਤ ਹੀ ਜਿਆਦਾ ਤੇਜੀ ਦੇ ਨਾਲ ਵੱਧ ਰਿਹਾ ਹੈ ,ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.