Home / ਤਾਜ਼ਾ ਖ਼ਬਰਾਂ / ਪੰਜਾਬ ‘ਚ ਹੁਣ 10 ਜੂਨ ਨੂੰ ਪੈਣਗੀਆਂ ਵੋਟਾਂ !

ਪੰਜਾਬ ‘ਚ ਹੁਣ 10 ਜੂਨ ਨੂੰ ਪੈਣਗੀਆਂ ਵੋਟਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ

ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਇੱਕ ਵਾਰ ਤੋਂ ਫਿਰ ਦੁਬਾਰਾ ਪੰਜਾਬ ਦੇ ਵਿੱਚ ਦੱਸ ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਜਿਸ ਦਾ ਨੋਟੀਫਿਕੇਸ਼ਨ ਚੌਵੀ ਮਈ ਨੂੰ ਜਾਰੀ ਕੀਤਾ ਜਾਵੇਗਾ ਅਤੇ ਇਕੱਤੀ ਮਈ ਤਕ ਜੋ ਵੀ ਨਾਮਜ਼ਦਗੀ ਪੱਤਰਾਂ ਨੂੰ ਉਸ ਆਪਣੇ ਭਰਨੇ ਪੈਣਗੇ ਅਤੇ ਤਿੰਨ ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ। ਦੱਸ ਜੂਨ ਨੂੰ ਸਵੇਰੇ ਨੌੰ ਵਜੇ ਤੋਂ ਲੈ ਕੇ ਸਾਊਦੀ ਚਾਰ

ਵਜੇ ਤੱਕ ਵੋਟਾਂ ਪੈਣਗੀਆਂ। ਇਹ ਵੋਟਾਂ ਰਾਜ ਸਭਾ ਦੇ ਮੈਂਬਰਾਂ ਨੂੰ ਲੈ ਕੇ ਪੈਣਗੇ। ਜਿਸ ਦੀ ਦੁਬਾਰਾ ਰਾਜ ਸਭਾ ਦੇ ਮੈਂਬਰਾਂ ਦੀ ਚੋਣ ਹੋਣੀ ਹੈ। ਇਸ ਤੋਂ ਪਹਿਲਾ 20 ਫਰਬਰੀ ਨੂੰ ਵਿਧਾਨ ਸਭਾ ਨੂੰ ਲੈਕੇ ਵੋਟਾਂ ਪਈਆ ਸੀ, ਜਿਸ ਦੇ 10 ਮਾਰਚ ਨੂੰ ਨਤੀਜੇ ਆਏ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.