Home / ਤਾਜ਼ਾ ਖ਼ਬਰਾਂ / ਪੰਜਾਬ ਦੀਆਂ ਮਹਿਲਾਵਾਂ ਲਈ 1-1 ਹਜ਼ਾਰ ਰੁਪਏ ਦੇ ਤੋਹਫੇ ਬਾਰੇ ਮਾਨ ਸਰਕਾਰ ਵਲੋਂ ਵੱਡੀ ਖਬਰ !

ਪੰਜਾਬ ਦੀਆਂ ਮਹਿਲਾਵਾਂ ਲਈ 1-1 ਹਜ਼ਾਰ ਰੁਪਏ ਦੇ ਤੋਹਫੇ ਬਾਰੇ ਮਾਨ ਸਰਕਾਰ ਵਲੋਂ ਵੱਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਦੋ ਵੀ ਵੋਟਾਂ ਪੈਂਦੀਆਂ

ਹਨ ਤਾਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਜਾਂਦੇ ਹਨ। ਆਮ ਆਦਮੀ ਪਾਰਟੀ ਦੇ ਵੱਲੋਂ ਵੀ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਲਈ ਉਹ ਹਜ਼ਾਰ ਰੁਪਏ ਮਹੀਨੇ ਦੇ ਲਈ ਭੱਤਾ ਦੇਣਗੇ। ਜਦੋਂ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਆਮ ਆਦਮੀ ਪਾਰਟੀ ਦੇ ਐਮ ਐਲ ਏ ਨੂੰ ਰਿਪੋਰਟਰ ਦੁਆਰਾ

ਪੁੱਛਿਆ ਗਿਆ ਕਿ ਤੁਸੀ ਪੰਜਾਬ ਦੀਆਂ ਔਰਤਾਂ ਨਾਲ ਵਾਅਦਾ ਕੀਤਾ ਸੀ ਉਹ ਕਦੋ ਪੂਰਾ ਕਰਨਾ ਹੈ ਤਾਂ ਉਨ੍ਹਾਂ ਦੇ ਵੱਲੋਂ ਗੱਲ ਨੂੰ ਗੋਲ ਮਟੋਲ ਕਰ ਦਿੱਤਾ ਗਿਆ ਉਨ੍ਹਾਂ ਦੇ ਵੱਲੋਂ ਸਿੱਧਾ ਜਵਾਬ ਨਹੀਂ ਦਿੱਤਾ ਗਿਆ। ਫਿਰ ਵੀ ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਨਵੀਂ ਬਣੀ ਸਰਕਾਰ ਪੰਜਾਬ ਦੇ ਲੋਕਾਂ ਦੇ ਲਈ ਫੈਸਲਾ ਲਵੇਗੀ ਅਤੇ ਪੰਜਾਬ ਦੇ ਹੱਕਾਂ ਦੇ ਲਈ ਮੁੱਦੇ ਚੁੱਕੇਗੀ ਤਾਂ ਜੋ ਪੰਜਾਬ ਨੂੰ ਦੁਬਾਰਾ ਇੱਕ ਰੰਗਲਾ ਪੰਜਾਬ ਬਣਾਇਆ ਜਾ ਸਕੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅੱਧੀ ਰਾਤ ਨੂੰ ਵੱਢਣ ਲੱਗੇ ਸੀ ਟਰਾਂਸਫਾਰਮਰ ਉੱਤੋਂ ਆ ਗਏ ਕਿਸਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.