Home / news / Pakistan ਦੇ ਬੱਚੇ ਸਕੂਲ ਚ ਦੇਖੋ ਕੀ ਕੀ ਚੀਜ਼ਾਂ ਲੈ ਕੇ ਆਉਂਦੇ ਨੇ !

Pakistan ਦੇ ਬੱਚੇ ਸਕੂਲ ਚ ਦੇਖੋ ਕੀ ਕੀ ਚੀਜ਼ਾਂ ਲੈ ਕੇ ਆਉਂਦੇ ਨੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਵੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਦੋਂ ਬੱਚੇ ਛੋਟੇ ਹੁੰਦੇ ਹਨ ਤਾਂ ਉਹ ਸ਼ਰਾਰਤਾਂ ਕਰਦੇ ਹੀ ਰਹਿੰਦੇ ਹਨ। ਇਕ ਅਜਿਹੀ ਵੀਡੀਓ ਤੁਹਾਡੇ ਨਾਲ ਜੋਕੇ ਪਾਕਿਸਤਾਨ ਤੋਂ ਸਾਹਮਣੇ ਆਈ ਹੈ ਅਸੀਂ ਉਹ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਆ।

ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਪਾਕਿਸਤਾਨ ਦੇ ਵਿੱਚ ਜੋ ਛੋਟੇ ਛੋਟੇ ਬੱਚੇ ਜੋਕੇ ਬਹੁਤ ਹੀ ਜਿਆਦਾ ਚਿੰਗਮ ਖਾਂਦੇ ਹਨ। ਇਕ ਛੋਟੇ ਜਿਹੇ ਬੱਚੇ ਦੀ ਜੇਬ ਵਿੱਚੋਂ ਤਕਰੀਬਨ ਪੰਜਾਹ ਤੋਂ ਉੱਤੇ ਚਿੰਗਮ ਮਿਲੀਆਂ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ।

ਜਦੋਂ ਮਾਸਟਰ ਦੁਆਰਾ ਉਸ ਛੋਟੇ ਜਿਹੇ ਬੱਚੇ ਨੂੰ ਪੁੱਛਿਆ ਜਾਂਦਾ ਹੈ ਕਿ ਤੂੰ ਇੰਨੀਆਂ ਚਿਗਮਾ ਦਾ ਕੀ ਕਰਨਾ ਹੈ ਤਾਂ ਉਸ ਨੇ ਕਿਹਾ ਕਿ ਮੈਂ ਇਕੱਲਾ ਨਹੀਂ ਖਾਂਦਾ, ਸਾਰੇ ਜੁਆਕ ਹੀ ਖਾਂਦੇ ਹਨ। ਉਹ ਕਲਾਸ ਦੇ ਵਿੱਚ ਵਿੱਚ ਚਿਗਮ ਖਾ ਰਿਹਾ ਹੁੰਦਾ ਹੈ।

ਉਸ ਦੀ ਹਰ ਇਕ ਜੇਬ ਦੇ ਵਿਚ ਚਿਗਮਾਂ ਹੁੰਦੀਆਂ ਹਨ ਕਿ ਉਸ ਮਾਸਟਰ ਦੇ ਵੱਲੋਂ ਸਾਰੀਆਂ ਚਿਗਮਾਂ ਮੇਜ ਤੇ ਰਾਖਾ ਲਈਆਂ ਜਾਂਦੀਆਂ ਹਨ ,ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.