Home / news / ਇਨ੍ਹਾਂ ਮੁਲਾਜ਼ਮਾਂ ਦੀ ਅਯੋਗਤਾ ਦੇਖ ਕੇ !

ਇਨ੍ਹਾਂ ਮੁਲਾਜ਼ਮਾਂ ਦੀ ਅਯੋਗਤਾ ਦੇਖ ਕੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਵੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਇੱਕ ਬੱਸ ਜੋ ਕਿ ਮਹਿਲਾਵਾਂ ਦੇ ਲਈ ਹੀ ਤਿਆਰ ਕੀਤੀ ਗਈ ਹੈ ਉਸ ਵਿਚ ਮਹਿਲਾਵਾਂ ਹੀ ਸਫ਼ਰ ਕਰ ਸਕਦੀਆਂ ਹਨ ਪਰ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਬੰਦੇ ਵੀ ਬੈਠੇ ਹੁੰਦੇ ਹਨ

ਸਾਨੂੰ ਸਾਰਿਆਂ ਨੂੰ ਹੀ ਪਤਾ ਕਿ ਅੱਜ ਦੇ ਸ਼ਮੇ ਵਿੱਚ ਭ੍ਰਿਸ਼ਟਾਚਾਰ ਬਹੁਤ ਹੀ ਜ਼ਿਆਦਾ ਵੱਧ ਚੁੱਕਿਆ ਹੈ ਅਤੇ ਹਰ ਥਾਂ ਤੇ ਰਿਸ਼ਵਤ ਲਈ ਜਾਂਦੀ ਹੈ। ਜਿਸ ਦਿਨ ਲੋਕਾਂ ਦੇ ਵਿੱਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ।

2016 ਦੇ ਵਿਚ ਝਾਰਖੰਡ ਦੇ ਵਿਚ ਇਕ ਬੈਂਕ ਦੇਰੀ ਤੱਕ ਨਾ ਖੁੱਲ੍ਹੀ ਤਾਂ ਲੋਕਾਂ ਦਾ ਇੱਕ ਬਹੁਤ ਵੱਡਾ ਇਕੱਠ ਬੈਂਕਾਂ ਦੇ ਸਾਹਮਣੇ ਖੜ੍ਹਾ ਹੋ ਗਿਆ ਤਾਂ ਉਸ ਨੇ ਇਕ ਬੰਦੇ ਨੇ ਹਿੰਮਤ ਦਿਖਾਉਂਦੇ ਹੋਏ ਬੈਂਕ ਵਾਲਿਆਂ ਨੂੰ ਸਵਾਲ ਕੀਤਾ

ਕਿ ਬੈਂਕ ਅਜੇ ਤਕ ਕਿਉਂ ਨਹੀਂ ਖੁੱਲ੍ਹੀ , ਤਾ ਉਹ ਉਹਨਾਂ ਦੇ ਗੱਲ ਪੈ ਗਿਆ। ਇਕ ਬੰਦਾ ਚੱਪਲ ਲੈਕੇ ਹੀ ਬੈਂਕ ਵਾਲਿਆਂ ਦੇ ਉੱਪਰ ਟੁੱਟ ਕੇ ਪੈ ਗਿਆ , ਜਿਸ ਤੋਂ ਬਾਅਦ ਸਾਰੇ ਹੈਰਾਨ ਹੋ ਗਏ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.