Home / news / ਚਿੱਟਾ ਵੇਚਣ ਵਾਲਿਆਂ ਨੂੰ ਫੜਨ ਆਈ ਪੁਲਸ ਨਾਲ ਲੜਾਈ ਮੌਕੇ ਤੇ ਚਿੱਟਾ ਪੀ !

ਚਿੱਟਾ ਵੇਚਣ ਵਾਲਿਆਂ ਨੂੰ ਫੜਨ ਆਈ ਪੁਲਸ ਨਾਲ ਲੜਾਈ ਮੌਕੇ ਤੇ ਚਿੱਟਾ ਪੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਨ ਸ਼ਾ ਬਹੁਤ ਹੀ ਤੇਜ਼ੀ ਨਾਲ ਵਧ ਰਿਹਾ ਹੈ ਫਿਰ ਵੀ ਸਰਕਾਰਾਂ ਨੇ ਕੋਈ ਫ਼ਰਕ ਨਹੀਂ ਪੈ ਰਿਹਾ ਪਰ ਭਗਵੰਤ ਮਾਨ ਦੀ ਸਰਕਾਰ ਨੇ ਨਸ਼ਾ ਖਤਮ ਕਰਨ ਦੇ ਲਈ ਸਾਰੇ ਪੁਲੀ ਸ ਮੁਲਾਜ਼ਮਾਂ ਨੂੰ ਇਕੱਠਾ ਕੀਤਾ ਸੀ

ਅਤੇ ਉਨ੍ਹਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਨਸ਼ਾ ਵੇਚ ਦਾ ਫੜਿਆ ਜਾਂਦਾ ਹੈ ਤਾਂ ਉਸ ਤੇ ਤੁਰੰਤ ਕਾਰਵਾਈ ਕੀਤੀ ਜਾਵੇ , ਉਸ ਨੂੰ ਬਖ਼ਸ਼ਿਆ ਕਿਸੇ ਵੀ ਹਾਲਤ ਵਿੱਚ ਨਾ ਜਾਵੇ। ਅੱਜ ਇਕ ਲੀਡਰ ਦੇ ਵੱਲੋਂ ਇਕ ਔਰਤ ਦੇ ਸਾਹਮਣੇ ਕਿਹਾ ਗਿਆ ਹੈ

ਕਿ ਅਸੀਂ ਤੁਹਾਡੇ ਮੁੰਡੇ ਨੂੰ ਨਸ਼ੇ ਤੋਂ ਬਾਹਰ ਕੱਢਾਂਗੇ। ਜੋ ਵੀ ਇਸ ਦੇ ਇਲਾਜ ਲਈ ਪੈਸਾ ਲੱਗੇਗਾ ਅਸੀਂ ਲਾਵਾਂਗੇ। ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਮੁੰਡੇ ਨੂੰ ਕਾਲਾ ਪੀਲੀਆ ਹੈ ਉਨ੍ਹਾਂ ਨੇ ਕਿਹਾ

ਕਿ ਇਸ ਨਸ਼ੇ ਕਰਕੇ ਬਹੁਤ ਸਾਰੀ ਬੀਮਾਰੀਆਂ ਲੱਗ ਚੁੱਕੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਨਹੀਂ ਕਰਨਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.