Home / ਤਾਜ਼ਾ ਖ਼ਬਰਾਂ / MLA Labh Singh Ugoke ਨੇ ਭੱਜ-ਭੱਜ -ਮਾਰਿਆ ਛਾਪਾ !

MLA Labh Singh Ugoke ਨੇ ਭੱਜ-ਭੱਜ -ਮਾਰਿਆ ਛਾਪਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ

ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਸਾਨੂੰ ਇਹ ਵੀ ਪਤਾ ਹੈ ਕਿ ਆਦਿ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾ ਚਾਰ ਨੂੰ ਰੋਕਣ ਦੇ ਲਈ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ ਕਿ ਜੇਕਰ ਕੋਈ ਬੰਦਾ ਇਸ ਰਿਸ਼ਵਤ ਹੈ ਤਾਂ ਉਸ ਦੀ ਵੀਡੀਓ ਬਣਾ ਕੇ ਉਸ ਨੰਬਰ ਤੇ ਭੇਜੀ ਜਾਵੇ ਤਾਂ ਜੋ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ . ਆਪ ਦੇ ਐਮ ਐਲ ਏ ਦੇ ਵੱਲੋਂ ਵੀ ਥਾਂ ਥਾਂ ਚ ਜਾ ਕੇ ਰੇਡਾਂ

ਮਾ-ਰੀਆਂ ਜਾ ਰਹੀਆਂ ਹਨ ਅੱਜ ਦੀ ਵਿਚ ਦੇਖਿਆ ਜਾ ਸਕਦਾ ਹੈ ਕਿ ਭਦੌੜ ਤੋਂ ਲਾਭ ਸਿੰਘ ਉਗੋਕੇ ਵੱਲੋਂ ਰੇਡ ਮਾ-ਰੀ ਗਈ ਹੈ। ਉਨ੍ਹਾਂ ਵੱਲੋਂ ਮੌਕੇ ਤੇ ਆ ਕੇ ਸਾਰਿਆਂ ਦੀ ਹਾਜ਼ਰੀ ਚੈੱਕ ਕੀਤੀ ਗਈ ਅਤੇ ਸਾਰਿਆਂ ਦਾ ਡਿਊਟੀ ਤੇ ਆਉਣ ਦਾ ਅਤੇ ਜਾਣ ਦਾ ਸਮਾਂ ਪੁੱਛਿਆ ਗਿਆ। ਜਿਹੜੀ ਮੈਡਮ ਉਸ ਸਮੇਂ ਹਾਜ਼ਰ ਨਹੀਂ ਸੀ ਤਾਂ ਉਸ ਨੂੰ ਮੌਕੇ ਤੇ ਹੀ ਫੋਨ ਲਾਇਆ ਗਿਆ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.