Home / news / ਸਰਗੁਣ ਮਹਿਤਾ ਨੇ ਲਾਈਵ ਹੋ ਕੇ ਕਰਾਇਆ ਸਿਰਾ !

ਸਰਗੁਣ ਮਹਿਤਾ ਨੇ ਲਾਈਵ ਹੋ ਕੇ ਕਰਾਇਆ ਸਿਰਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਇਸ ਵੀਡੀਉ ਵਿਚ ਸੁਣਿਆ ਜਾ ਸਕਦਾ ਹੈ ਕੇ ਸਰਗੁਣ ਮਹਿਤਾ ਨੇ ਲਾਈਵ ਹੋ ਕੇ ਸਾਰਿਆਂ ਨੂੰ ਦੱਸਿਆ ਹੈ ਕਿ ਜੋ ਸਾਡੀ ਨਵੀਂ ਫਿਲਮ ਆਈ ਹੈ ਉਸ ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੀ ਨਵੀਂ ਫ਼ਿਲਮ ਦਾ ਨਾਂ ਸੌਂਕਣ ਸੌਂਕਣੇ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ

ਕਿ ਤੁਸੀਂ ਸਾਰੇ ਜਣੇ ਟਿਕਟ ਬੁੱਕ ਕਰਾ ਕੇ ਫਿਲਮ ਜ਼ਰੂਰ ਦੇਖਣ ਜਾਇਓ। ਉਨ੍ਹਾਂ ਨੇ ਕਿਹਾ ਕਿ ਜਦੋਂ ਇਸ ਫ਼ਿਲਮ ਦਾ ਟ੍ਰੇਲਰ ਆਏ ਸੀ ਤਾਂ ਲੋਕਾਂ ਨੇ ਬਹੁਤੀ ਜ਼ਿਆਦਾ ਪਿਆਰ ਦਿੱਤਾ ਸੀ ਅਤੇ ਬਹੁਤ ਲੋਕਾਂ ਨੇ ਗਾਣਿਆਂ ਨੂੰ ਵੀ ਪਸੰਦ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ

ਉਨ੍ਹਾਂ ਦਾ ਸਾਰਿਆਂ ਦਾ ਦਿਲੋਂ ਧੰਨਵਾਦ ਕਰਦੀ ਹਾਂ। ਉਹਨਾਂ ਨੇ ਕਿਹਾ ਕੇ ਤੁਹਾਨੂੰ ਇਸ ਫਿਲਮ ਦੇਖ ਕੇ ਮਜ਼ਾ ਬਹੁਤ ਆਵੇਗਾ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਰਗੁਣ ਮਹਿਤਾ ਪਹਿਲਾਂ ਹੀ ਬਹੁਤ ਸਾਰੀ ਫ਼ਿਲਮਾਂ ਚ ਆ ਚੁੱਕੀ ਆਂ ਤੇ ਉਨ੍ਹਾਂ ਨੇ ਵਧੀਆ ਰੋਲ ਨਿਭਾਇਆ ਹੈ ਬਹੁਤ ਵੱਡੀ ਗਿਣਤੀ ਦੇ ਵਿੱਚ ਲੋਕ ਉਨ੍ਹਾਂ ਨੂੰ ਪਸੰਦ ਵੀ ਕਰਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.