Home / news / ਦੇਖੋ ਕਿਵੇਂ ਬਚਾਇਆ ਇਕ ਬੰਦੇ ਨੂੰ !

ਦੇਖੋ ਕਿਵੇਂ ਬਚਾਇਆ ਇਕ ਬੰਦੇ ਨੂੰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਬੰਦਾ ਗਲੀ ਦੇ ਵਿਚ ਇਕ ਛੋਟੇ ਦੇ ਜੁਆਕ ਨੂੰ ਗੋਦੀ ਵਿੱਚ ਚੁੱਕ ਕੇ ਲੈ ਕੇ ਆ ਰਿਹਾ ਹੁੰਦਾ ਹੈ ਜਦੋਂ ਇਕ ਘਰ ਦੇ ਅੱਗੇ ਪਹੁੰਚਦਾ ਹੈ ਤਾਂ ਉਹ ਛੋਟੇ ਜਿਹੇ ਬੱਚੇ ਨੂੰ ਥੱਲੇ ਰੱਖ ਕੇ ਆਪ ਡਿੱਗ ਪੈਂਦਾ ਹੈ।

ਜਿਸ ਤੋਂ ਬਾਅਦ ਉਹ ਕੰਬਣ ਲੱਗ ਜਾਂਦਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਕੋਲ ਥੋੜ੍ਹੀ ਦੇਰ ਬਾਅਦ ਇਕ ਬੰਦਾ ਤੇ ਇਕ ਔਰਤਾਂ ਆਉਂਦੀ ਹੈ ਤੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਬੰਦਾ ਕੰਬੀ ਜਾਂਦਾ ਹੈ ਤਾਂ ਉਸ ਦੀ ਮਦਦ ਕਰਦੇ ਹਨ ਅਤੇ ਇਸ ਤੋਂ ਬਾਅਦ ਉਹ ਫੋਨ ਵੀ ਕਰਦੇ ਹਨ

ਪਰ ਕੋਈ ਨਹੀਂ ਆਉਂਦਾ। ਇਸ ਤੋਂ ਬਾਅਦ ਉਸ ਨੂੰ ਪਾਣੀ ਪਿਆਉਂਦੇ ਹਨ ਅਤੇ ਥੋੜੀ ਦੇਰ ਬਾਅਦ ਉਹ ਖੜ੍ਹਾ ਹੋ ਜਾਂਦਾ ਹੈ ਤੇ ਉਹ ਦੋਨਾਂ ਜਣਿਆਂ ਨੂੰ ਅਸ਼ੀਰਵਾਦ ਦਿੰਦਾ ਹੈ ਤੇ ਉਹ ਉਨ੍ਹਾਂ ਦੇ ਨਾਲ ਮੋਟਰਸਾਈਕਲ ਤੇ ਬੈਠ ਬੈਠ ਕੇ ਚਲਾ ਜਾਂਦਾ ਹੈ। ਉਹ ਬਚੇ ਨੂੰ ਵੀ ਨਾਲ ਲੈਕੇ ਜਾਂਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.