Home / news / ਬਾਹਰ ਜਾਕੇ ਬਦਲ ਗਿਆ 2 ਜਵਾਕਾਂ ਦਾ ਪਿਓ !

ਬਾਹਰ ਜਾਕੇ ਬਦਲ ਗਿਆ 2 ਜਵਾਕਾਂ ਦਾ ਪਿਓ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਇਸ ਵੀਡੀਉ ਵਿਚ ਸੁਣਿਆ ਜਾ ਸਕਦਾ ਹੈ ਕੇ ਚਾਰ ਸਾਲਾਂ ਤੋਂ ਵਿਦੇਸ਼ ਗਏ ਆਪਣੇ ਰਾਜਨ ਦਾ ਇੰਤਜ਼ਾਰ ਕਰ ਰਹੀ ਇਹ ਮਹਿਲਾ , ਆਪਣੇ ਛੋਟੇ ਛੋਟੇ ਬੱਚਿਆਂ ਨੂੰ ਪੇਕੇ ਘਰ ਲੈ ਕੇ ਦਰ ਦਰ ਦੀਆਂ ਠੋਕਰਾਂ ਖਾ ਰਹੀ ਹੈ ਤੇ ਬਸ ਇੰਤਜ਼ਾਰ ਕਰ ਰਹੀ ਹੈ ਆਪਣੇ ਪਤਨੀ ਅਤੇ ਬੱਚਿਆਂ ਚ ਕਦੇ ਸਾਰ ਤੱਕ ਨਹੀਂ ਲੈਂਦਾ।

ਅਸਲ ਚ ਸੱਤ ਸਾਲ ਪਹਿਲਾਂ ਇਸ ਦਾ ਵਿਆਹ ਅੰਮ੍ਰਿਤਸਰ ਦੇ ਪਿੰਡ ਜੈਂਤੀਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਹੁੰਦਾ। ਜੋ ਕਿ ਦੋ ਸਾਲ ਤਕ ਉਸ ਦੇ ਕੋਲ ਰਹਿੰਦਾ ਫਿਰ ਬਾਹਰ ਜਾਂਦਾ ਹੈ। ਜਿਸ ਨੇ ਪਿਛਲੇ ਚਾਰ ਸਾਲ ਤੋਂ ਪਤਨੀ ਅਤੇ ਦੋਵਾਂ ਬੱਚਿਆਂ ਨਾਲੋਂ ਮੋਹ ਅਜਿਹਾ ਤੋੜਿਆ।

ਪਿੱਛੇ ਮੁੜਕੇ ਨਹੀਂ ਦੇਖਿਆ ਕਿ ਉਸ ਦਾ ਪਰਿਵਾਰ ਕਿਹੜੇ ਹਾਲਾਤਾਂ ਚ ਰਹਿ ਰਿਹਾ ਹੈ। ਸਿਰਫ ਇੰਨਾ ਹੀ ਨਹੀਂ ਉਸਨੇ ਆਪਣੇ ਪਤੀ ਬਾਰੇ ਪੀਡ਼ਤ ਪਤੀ ਨੇ ਦੱਸਿਆ ਕਿ ਫੋਨ ਕਰਨਾ ਤਾਂ ਦੂਰ ਸਗੋਂ ਉਲਟਾ ਮੇਰੇ ਉੱਤੇ ਕੋਰ ਟ ਕੇਸ- ਕਰ ਰੱਖਿਆ ਹੈ

ਉਸ ਕੁੜੀ ਦੇ ਵੱਲੋਂ ਕਿਹਾ ਗਿਆ ਕਿ ਮੈਂ ਇਸਦੇ ਨਾਲ ਰਹਿਣਾ ਚਾਹੁੰਦੀ ਆਂ ਫਿਰ ਵੀ ਉਸ ਨੇ ਮੇਰੇ ਉੱਤੇ ਹੀ ਕੇ-ਸ ਪਾ ਦਿੱਤਾ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.