Home / ਨੁਸਖੇ / ਕਾਲੀ ਮਿਰਚ ਦੇ 4 ਦਾਣੇ ਖਾਣ ਦੇ ਫਾਇਦੇ ਸੁਣਕੇ ਡਾਕਟਰ ਵੀ ਹੈਰਾਨ- ਜਰੂਰ ਦੇਖੋ !

ਕਾਲੀ ਮਿਰਚ ਦੇ 4 ਦਾਣੇ ਖਾਣ ਦੇ ਫਾਇਦੇ ਸੁਣਕੇ ਡਾਕਟਰ ਵੀ ਹੈਰਾਨ- ਜਰੂਰ ਦੇਖੋ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ

ਹੈ ਕਿ ਸਭ ਤੋਂ ਪਹਿਲੇ ਨੰਬਰ ਤੇ ਗੱਲ ਕਰਦੇ ਹਾਂ ਖਾਂਸੀ ਜ਼ੁਕਾਮ ਵੀ ਸਰਦੀਆਂ ਦੇ ਮੌਸਮ ਵਿੱਚ ਆਮ ਹੀ ਖਾਂਸੀ ਜ਼ੁਕਾਮ ਕਈਆਂ ਨੂੰ ਹੁੰਦਾ ਹੈ। ਅਜਿਹੀ ਹਾਲਤ ਵਿਚ ਤੁਸੀਂ ਕੀ ਕਰਨਾ ਹੈ ਕਿ ਅੱਧਾ ਚੱਮਚ ਕਾਲੀ ਮਿਰਚ ਦਾ ਚੂਰਨ ਲੈਣਾ ਅਤੇ ਅੱਧਾ ਚਮਚ ਸ਼ਹਿਦ ਇਨ੍ਹਾਂ ਦੋਹਾਂ ਨੂੰ ਮਿਲਾ ਕੇ ਤਿੰਨ ਚਾਰ ਵਾਰ ਚੱਟਣ ਨਾਲ ਤੁਹਾਨੂੰ ਖਾਂਸੀ ਜ਼ੁਕਾਮ ਤੋਂ ਤੁਰੰਤ ਰਾਹਤ ਮਿਲੇਗੀ , ਐਸੀਡਿਟੀ ਬਹੁਤ ਸਾਰੇ ਲੋਕਾਂ ਨੂੰ ਸੰਬੰਧੀ ਸਮੱਸਿਆ ਆਉਂਦੀ ਹੈ ਤਾ ਉਹਨਾਂ ਨੂੰ ਇੱਕ ਨੁਸਖਾ ਦੱਸਦਿਆਂ ਇਕ ਗਲਾਸ ਪਾਣੀ ਦਾ ਲਓ ਅਤੇ ਇਸ ਵਿੱਚ

ਅੱਧਾ ਕੱਟਿਆ ਹੋਇਆ ਨਿੰਬੂ ਨਿਚੋੜ ਲਓ ਅਤੇ ਅੱਧਾ ਚੱਮਚ ਕਾਲੀ ਮਿਰਚ ਦਾ ਚੂਰਨ ਪਾ ਦਿਓ ਅਤੇ ਹੁਣ ਏ ਜਿਹੜਾ ਪਾਣੀ ਤਿਆਰ ਹੋਵੇਗਾ ਇਸ ਨੂੰ ਤੁਸੀਂ ਪੀ ਲੈਣਾ ਹੈ ਅਜਿਹਾ ਤੁਸੀਂ ਤਿੰਨ ਤੋਂ ਚਾਰ ਦਿਨ ਕਰਨਾ ਹੈ ਇਸ ਨਾਲ ਤੁਹਾਡੇ ਪੇਟ ਅੰਦਰ ਗੈਸ ਬਣਨਾ ਬਿਲਕੁਲ ਖ ਤਮ ਹੋ ਜਾਵੇਗਾ। । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.