Home / news / ਪਤੀ ਨੇ ਦੱਸੀ ਪਤਨੀ ਦੀ ਸਾਰੀ ਕਰਤੂਤ !

ਪਤੀ ਨੇ ਦੱਸੀ ਪਤਨੀ ਦੀ ਸਾਰੀ ਕਰਤੂਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ 1 ਨੇ ਕਿਹਾ ਕਿ ਮੈਨੂੰ ਇਹ ਵੀਡੀਓ ਅੱਕ ਕੇ ਬਣਾਉਣੀ ਪੈ ਰਹੀ ਹੈ ਅੱਜ ਮੈਨੂੰ ਅੱਕ ਕੇ ਹੀ ਇਹ ਇੱਕ ਵੱਡਾ ਕਦਮ ਚੁੱਕਣਾ ਪੈ ਰਿਹਾ ਹੈ ਸੂ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ ਦਾ ਇੱਕ ਵੱਡਾ ਕਦਮ ਚੁੱਕ ਰਿਹਾ

ਉਸ ਵੀਰ ਨੇ ਕਿਹਾ ਕਿ ਮੇਰੇ ਵਿਆਹ ਨੂੰ ਅੱਠ ਸਾਲ ਹੋ ਚੁੱਕੇ ਹਨ। ਉਸ ਵੀਰ ਨੇ ਕਿਹਾ ਕਿ ਜੋ ਮੇਰੇ ਘਰਵਾਲੀ ਹੈ ਉਸ ਨੇ ਅੱਠ ਘੰਟੇ ਵੀ ਮੈਨੂੰ ਚੈਨ ਨਾਲ ਨਹੀਂ ਬਤੀਤ ਕਰਨ ਦਿੱਤੇ। ਮੇਰੀ ਘਰਵਾਲੀ ਨੇ ਮੈਨੂੰ ਬਹੁਤ ਹੀ ਜ਼ਿਆਦਾ ਦੁਖੀ ਕੀਤਾ ਹੈ। ਉਸ ਨੇ ਕਿਹਾ ਕਿ ਇਹੋ ਜਿਹੇ ਜ਼ਨਾਨੀਆਂ ਕਾ ਨੂੰਨ ਦਾ ਗਲਤ ਫਾਇਦਾ ਲੈਂਦੀਆਂ ਹਨ

ਉਸ ਵੀਰ ਨੇ ਕਿਹਾ ਕਿ ਇਸ ਕਾਨੂੰਨ ਦੇ ਉੱਤੇ ਧਿਆਨ ਦਿੱਤਾ ਜਾਵੇ ਤਾਂ ਜੋ ਕੋਈ ਵੀ ਜਿਨ੍ਹਾਂ ਨੇ ਕੋਈ ਗਲਤ ਕਦਮ ਨਾ ਚੁੱਕ ਸਕੇ। ਉਹ ਵੀਰ ਨੇ ਕਿਹਾ ਕਿ ਜੋ ਮੇਰੇ ਘਰਵਾਲੀ ਉਸ ਦੇ ਨਾਜਾਇਜ਼ ਸੰਬੰਧ ਮਾਸੀ ਦੇ ਮੁੰਡੇ ਦੇ ਨਾਲ ਹਨ ਅਤੇ ਮਾਮੇ ਦੇ ਮੁੰਡੇ ਦੇ ਨਾਲ ਵੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.