Home / news / ਵੇਖੋ ਕਿਵੇਂ 2 ਕਰੋੜ ਚ ਬਚੀ ਬਲਵਿੰਦਰ ਸਿੰਘ ਦੀ ਜਾਨ !

ਵੇਖੋ ਕਿਵੇਂ 2 ਕਰੋੜ ਚ ਬਚੀ ਬਲਵਿੰਦਰ ਸਿੰਘ ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦੇ ਹਾਂ ਕਿ ਬੀਰ ਨੇ ਕਿਹਾ ਕਿ ਇਕ ਬੰਦਾ ਬਲਵਿੰਦਰ ਸਿੰਘ ਦੇ ਉੱਪਰ ਲੋਹੇ ਦੀ ਰਾਡ ਨਾਲ ਹ ਮਲਾ ਕਰ ਦਿੰਦਾ ਹੈ। ਵੀਰ ਨੇ ਕਿਹਾ ਕਿ ਉਹ ਆਪਣੇ ਬਚਾਅ ਦੇ ਲਈ ਅਤੇ ਆਪਣੇ ਜੋ ਪੰਜਾਬੀ ਮੁੰਡੇ ਸੀ ਉਨ੍ਹਾਂ ਦੇ ਬਚਾਅ ਲਈ ਉਸ ਬੰਦੇ ਨੂੰ ਧੱਕਾ ਮਾ-ਰ ਦਿੰਦਾ ਹੈ

ਇਸ ਤੋਂ ਬਾਅਦ ਸਾਰਿਆਂ ਦਾ ਆਪਸ ਵਿੱਚ ਝ ਗੜਾ ਹੋ ਜਾਂਦਾ ਹੈ ਜਿਸ ਤੋਂ ਬਾਅਦ ਉਸ ਦੇ ਸਿਰ ਤੇ ਸੱਟ ਲੱਗ ਜਾਂਦੀ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਉਸ ਦੇ ਕੋਲੋਂ ਪੰਜਾਬ ਦੇ ਦੋ ਕਰੋੜ ਰੁਪਿਆ ਮੰਗਿਆ। ਉਨ੍ਹਾਂ ਨੇ ਕਿਹਾ

ਹੈ ਕਿ ਜੇਕਰ ਤੁਸੀਂ ਦੋ ਕਰੋਡ਼ ਰੁਪਿਆ ਨਹੀਂ ਦਿੰਦੇ ਤਾਂ ਇਸ ਦਾ ਸਿਰ ਕ ਲਮ ਕਰ ਦਿੱਤਾ ਜਾਵੇਗਾ ਉਸ ਨੇ ਕਿਹਾ ਕਿ ਸਾਨੂੰ ਬਲਵਿੰਦਰ ਦਾ ਦੋ ਦਿਨ ਵਾਰ ਫੋਨ ਹੈ ਪਰ ਸਾਨੂੰ ਉਸ ਨੇ ਕਦੇ ਵੀ ਨਹੀਂ ਦੱਸਿਆ। ਉਸ ਵੀਰ ਦੇ ਲਈ ਪੰਜਾਬ ਦੇ ਲੋਕਾਂ ਨੇ ਮਦਦ ਕਰ ਦਿੱਤੀ ਅਤੇ ਦੋ ਕਰੋਡ਼ ਜੋਡ਼ ਦਿੱਤਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.