Home / ਤਾਜਾ ਖਬਰਾ / ਸਰਕਾਰ ਨਾਲ ਗੱਲ ਬਾਤ ਦਾ ਰਾਕੇਸ਼ ਟਕੈਤ ਕੈਮ-ਰੇ ’ਤੇ ਦੱਸ ਗਿਆ ਸ ਮਾਂ !

ਸਰਕਾਰ ਨਾਲ ਗੱਲ ਬਾਤ ਦਾ ਰਾਕੇਸ਼ ਟਕੈਤ ਕੈਮ-ਰੇ ’ਤੇ ਦੱਸ ਗਿਆ ਸ ਮਾਂ !

ਕਿਸਾਨ ਆਪਣੇ ਹੱਕ ਲੈਣ ਲਈ ਦਿੱਲੀ ਵਿੱਚ ਡਟੇ ਹੋਏ ਹਨ ਉਹ ਸਰਕਾਰ ਕੋਲੋਂ ਆਪਣਾ ਹੱਕ ਮੰਗ ਰਹੇ ਹਨ। ਪਰ ਸਰਕਾਰ ਪਾਸ ਕੀਤੇ ਕਾਲੇ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਕਹਿ ਰਹੀ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੀ।

ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ। ਉਨ੍ਹਾਂ ਨੂੰ ਜਿੰਨਾ ਮਰਜ਼ੀ ਸਮਾਂ ਦਿੱਲੀ ਵਿਚ ਲੱਗ ਜਾਵੇ। ਉਹ ਪਿੱਛੇ ਹਟਣ ਵਾਲੇ ਨਹੀਂ ਹਨ। ਸਾਰੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਹ ਸਿਰਕਾ ਨੇ ਕਿਸਾਨਾਂ ਨੂੰ ਹਟਾਉਣ ਵਾਸਤੇ ਬਹੁਤ ਸਾਰੇ ਤਰੀਕੇ ਬਣਾ ਰਹੀ ਹੈ। ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ। ਜਿਸ ਵਿਚ ਟਿਕੈਤ ਸਾਹਿਬ ਨੇ ਕਿਹਾ ਕਿ ਜੇਕਰ ਕੋਈ ਬੰਦਾ ਬਿਮਾਰ ਹੈ ਤਾਂ ਉਸਦਾ ਰਾਸਤਾ ਹਸਪ-ਤਾਲ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰੇ ਕਿਸਾਨਾਂ ਦਾ ਰਸਤਾ ਪਾਰਲੀਮੈਂਟ ਜਾਂਦਾ ਹੈ। ਤੇ ਸਾਡੇ ਦੋਵਾਂ ਦਾ ਰ-ਸਤਾ ਅਲੱਗ ਅਲੱਗ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਬਹੁਤ ਹੀ ਜਿਆਦਾ ਬੀ-ਮਾ-ਰ ਹੋ ਰਹੇ ਹਨ ਪਰ ਸਰਕਾਰ ਕੁਝ ਵੀ ਨਹੀਂ ਕਰ ਰਹੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਵਾਸਤੇ ਦਵਾ-ਈਆਂ ਭੇਜੇ ਉਸ ਨਾਲ ਉਨ੍ਹਾਂ ਦਾ ਇਲਾਜ ਹੋ ਸਕੇ। ਬਾਕੀ ਰਹਿੰਦੀ ਜਾਣਕਾਰੀ ਵਿਡੇ ਵਿਚ ਦੇਖ ਸਕਦੇ ਹੋ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਦੇਖੋ 13 ਦੀ ਰਾਤ ਅਤੇ 14 ਦਾ ਤਾਰੀਕ ਦਾ ਮੌ-ਸਮ !

ਮੌਸਮ ਦੇ ਤਾ ਜ਼ਾ ਤਰੀਨ ਅਪ ਡੇਟ ਦੇ ਨਾਲ ਹਾਜ਼ ਰ ਹੋਇਆ ਜਿਵੇਂ ਕਿਤੋਂ ਨੂੰ …

Leave a Reply

Your email address will not be published. Required fields are marked *