Home / news / ਅਲਟੋ ਗੱਡੀ ਪੂਰੀ ਸਾਫ , ਜਵਾ ਨਵੀ ਵਿਕਾਉ ਰੇਟ ਸਿਰਫ 55 ਹਜਾਰ !

ਅਲਟੋ ਗੱਡੀ ਪੂਰੀ ਸਾਫ , ਜਵਾ ਨਵੀ ਵਿਕਾਉ ਰੇਟ ਸਿਰਫ 55 ਹਜਾਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਵੀਰ ਨੇ ਕਿਹਾ ਕਿ ਸਾਡੇ ਕੋਲ ਸਭ ਤੋਂ ਪਹਿਲਾਂ ਗੱਡੀ ਸਵਿਫਟ ਆਈ ਹੈ ਇਹ ਗੱਡੀ ਪੈਟਰੋਲ ਤੇ ਹੈ ਇਸ ਗੱਡੀ ਦਾ ਮਾਡਲ ਦੋ ਹਜਾਰ ਸੱਤ ਹੈ ਇਹ ਗੱਡੀ ਬਹੁਤੀ ਜ਼ਿਆਦਾ ਵਧੀਆ ਪਈ ਹੈ।

ਇਹ ਗੱਡੀ ਪੱਚੀ ਤੋਂ ਵੱਧ ਦੀ ਐਵਰੇਜ ਦਿੰਦੀ ਹੈ। ਇਸ ਗੱਡੀ ਦੇ ਮਾਲਕ ਨੇ ਇਸ ਦੀ ਡਿਮਾਂਡ ਡੇਢ ਲੱਖ ਰੁਪਏ ਮੰਗੀ ਹੈ। ਇਹ ਗੱਡੀ ਪਾਤੜਾਂ ਵਿਚ ਖਡ਼੍ਹੀ ਹੈ। ਇਸ ਗੱਡੀ ਚ ਟਾਇਰ ਹਨ। ਉਹ ਬਹੁਤ ਹੀ ਜ਼ਿਆਦਾ ਵਧੀਆ ਪਏ ਹਨ। ਵੀਰ ਨੇ ਕਿਹਾ ਕਿ ਸਾਡੇ ਕੋਲ ਦੂਜੀ ਗੱਡੀ ਇਨੋਵਾ ਪਹੁੰਚੀ ਹੈ।

ਇਹ ਗੱਡੀ ਦੋ ਹਜਾਰ ਤੇਰਾਂ ਮਾਡਲ ਹੈ। ਇਹ ਗੱਡੀ ਬਰਨਾਲਾ ਵਿੱਚ ਖੜ੍ਹੀ ਹੈ। ਇਸ ਗੱਡੀ ਵਿੱਚ ਸਾਰੇ ਏਅਰਬੈਗ ਲੱਗੇ ਹੋਏ ਹਨ। ਇਸ ਗੱਡੀ ਦੇ ਮਾਲਕ ਨੇ ਇਸ ਦੀ ਡਿਮਾਂਡ ਛੇ ਲੱਖ ਤੀਹ ਹਜ਼ਾਰ ਰੁਪਏ ਮੰਗੀ ਹੈ। ਇਹ ਗੱਡੀ ਸਾਫ਼ ਪਈ ਹੈ

ਤੇ ਇਸ ਗੱਡੀ ਦੇ ਟਾਇਰ ਵਧੀਆ ਕੰਡੀਸ਼ਨ ਵਿਚ ਹਨ ਜੇਕਰ ਕੋਈ ਵੀ ਵੀਰ ਇਸ ਨੂੰ ਲੈਣਾ ਚਾਹੁੰਦਾ ਹੈ ਤਾਂ ਵੀਡੀਓ ਵਿੱਚ ਦੱਸੇ ਨੰਬਰ ਤੇ ਜਾ ਕੇ ਸੰਪਰਕ ਕਰ ਸਕਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.