Home / news / ਕੀ ਹੁੰਦਾ ਹੈ ਰੇਲ ਗੱਡੀ ਦੀ ਚੇਨ ਖਿੱਚਣ ਦਾ ਨਤੀਜਾ !

ਕੀ ਹੁੰਦਾ ਹੈ ਰੇਲ ਗੱਡੀ ਦੀ ਚੇਨ ਖਿੱਚਣ ਦਾ ਨਤੀਜਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਮੇਰਾ ਰਾਜਪੁਰੇ ਤੋਂ ਗਵਾਲੀਅਰ ਤੱਕ ਦੀ ਟਿਕਟ ਸੀ ਕਿਉਂਕਿ ਮੈਂ ਉੱਥੇ ਕੰਮ ਦੇ ਲਈ ਜਾਣਾ ਸੀ।ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਚੋਂ ਹਜ਼ੂਰ ਸਾਹਿਬ ਵੀ ਸਿੱਧੀਆਂ ਟ੍ਰੇਨਾਂ ਜਾਂਦੀਆਂ ਸੀ

ਅਤੇ ਮੇਰੀ ਉਸ ਦਿਨ ਦੇ ਵਿੱਚ ਇੱਕ ਸ਼ੀਟ ਸੀ। ਵੀਰ ਨੇ ਕਿਹਾ ਕਿ ਇਹ ਗੱਲ ਇਕ ਸਾਲ ਪਹਿਲਾਂ ਦੀ ਹੈ। ਵੀਰ ਨੇ ਕਿਹਾ ਕਿ ਉਸ ਸਮੇਂ ਲਾਕਡਾਊਨ ਲੱਗਿਆ ਹੋਇਆ ਸੀ। ਬਹੁਤ ਥੋੜ੍ਹੀਆਂ ਟ੍ਰੇਨਾਂ ਚਲਦੀਆਂ ਸੀ। ਉਸ ਨੇ ਕਿਹਾ

ਜਦ ਮੈਂ ਰਾਜਪੁਰੇ ਤੋਂ ਚੜ੍ਹਿਆ ਤਾਂ ਉਸ ਵਿੱਚ ਬਹੁਤ ਸਾਰੇ ਫ਼ੌਜੀ ਵੀਰ ਵੀ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਆਪਣਾ ਸਾਰਾ ਸਾਮਾਨ ਰੱਖ ਰੱਖ ਰਹੇ ਸੀ ਤਾਂ ਉਸ ਸਮੇਂ ਹੀ ਟਰੇਨ ਚੱਲ ਪਈ। ਉਸ ਵੀਰ ਨੇ ਕਿਹਾ ਕਿ ਜੋ ਟ੍ਰੇਨ ਵਿਚ ਚੈਨ ਹੁੰਦੀ ਹੈ

ਤਾਂ ਮੈ ਚੈਨ ਦੇ ਥੱਲੇ ਬੈਠਾ ਸੀ ਅਤੇ ਜਦੋਂ ਵੀਰ ਨੇ ਕਿਹਾ ਇਕ ਬੰਦਾ ਟ੍ਰੇਨ ਦੇ ਥੱਲੇ ਆ ਗਿਆ , ਤਾ ਉਸਨੇ ਨੇ ਕਿਹਾ ਕਿ ਤੂੰ ਚੈਨ ਖਿੱਚਦੇ। ਮੈ ਬਹੁਤ ਹੀ ਜਿਆਦਾ ਘਬਰਾ ਗਿਆ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.