Home / ਤਾਜ਼ਾ ਖ਼ਬਰਾਂ / ਖੂ-ਨ ਨਾਲ ਬਣੀਆਂ ਸ਼ਹੀਦਾਂ ਦੀਆਂ ਤਸਵੀਰਾਂ, !

ਖੂ-ਨ ਨਾਲ ਬਣੀਆਂ ਸ਼ਹੀਦਾਂ ਦੀਆਂ ਤਸਵੀਰਾਂ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਵੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦਾ ਹੈ ਕਿ ਪੰਜਾਬ ਦੇ ਵਿੱਚ ਇੱਕ ਆਰਟ ਗੈਲਰੀ ਹੈ ਜਿਥੇ ਜੋ ਸ਼ਹੀਦਾਂ ਦੀਆਂ ਤਸਵੀਰਾਂ ਬਣੀਆਂ ਹਨ ਉਹ ਖੂ-ਨ ਦੇ ਨਾਲ ਬਣੀਆਂ ਹੋਈਆਂ ਹਨ ਇੱਕ ਵੀਰ ਨੇ ਕਿਹਾ ਕਿ ਅੱਜ ਤੋਂ ਸੱਤ ਸਾਲ ਪਹਿਲਾਂ ਇਸ ਆਰਟ ਗੈਲਰੀ ਨੂੰ ਸ਼ੁਰੂ ਕੀਤਾ ਗਿਆ ਸੀ ਜਿਸ ਬੀਰ ਦੇ ਵੱਲ ਆਪਣਾ ਖੂ-ਨ ਦੇ ਕੇ ਇਨ੍ਹਾਂ ਤਸਵੀਰਾਂ ਨੂੰ ਬਣਾਇਆ ਗਿਆ ਉਨ੍ਹਾਂ ਨੇ ਕਿਹਾ ਕਿ ਮੈਂ ਸੋਚਿਆ ਸੀ ਕਿ ਮੈਂ ਆਪਣਾ ਖੂਨ ਦੇ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਸਕਦਾ ਹੈ ਇਸ ਤਰਾਂ ਵੀ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਇਹ ਆਰਟ ਗੈਲਰੀ ਬਟਾਲਾ ਵਿਚ ਹੈ ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਇਸ ਨੂੰ ਬਣਾਉਣ ਦੀ ਦਿੱਲੀ ਤੋਂ ਪਪ੍ਰੇਣਾ ਮਿਲੀ। ਕਿਉਂਕਿ ਦਿੱਲੀ ਦੇ ਲਾਲ ਕਿਲ੍ਹੇ ਵਿਚ ਖੂ-ਨ ਨਾਲ ਬਣੀਆਂ ਹੋਈਆਂ ਤਸਵੀਰਾਂ ਹਨ ਜਿਸ ਨੂੰ ਦੇਖ ਕੇ ਸਾਡੇ ਮਨ ਵਿੱਚ ਖ਼ਿਆਲ ਆਇਆ ਕਿ ਇਸ ਨੂੰ ਅਸੀਂ ਆਪਣੇ ਇਲਾਕੇ ਵਿੱਚ ਵੀ ਖੋਲ ਸਕਦੇ ਹਾਂ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.