Home / ਤਾਜ਼ਾ ਖ਼ਬਰਾਂ / Mann ਸਰਕਾਰ ਨੇ ਕੱਢੀਆਂ ਸਰਕਾਰੀ ਨੌਕਰੀਆਂ, 34800 ਰੁਪਏ ਮਿਲੇਗੀ ਤਨਖਾਹ, !

Mann ਸਰਕਾਰ ਨੇ ਕੱਢੀਆਂ ਸਰਕਾਰੀ ਨੌਕਰੀਆਂ, 34800 ਰੁਪਏ ਮਿਲੇਗੀ ਤਨਖਾਹ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਵੀ ਇਸ ਵੀਡੀਓ ਵਿਚ ਸੁਣਿਆ ਜਾ

ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਨਹੀਂ ਸਰਕਾਰ ਬਣਦੀ ਹੈ ਤਾਂ ਉਹ ਬੇਰੁਜ਼ਗਾਰੀ ਨੂੰ ਖ-ਤਮ ਕਰਨਗੇ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਹੁਣ ਨੌਕਰੀਆਂ ਦੇਣ ਦਾ ਇੱਕ ਬਹੁਤ ਹੀ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਉਹਨਾਂ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ

ਤੁਹਾਨੂੰ ਇਸ ਦੇ ਲਈ ਚਾਲੀ ਫ਼ੀਸਦੀ ਅੰਕ ਲੈਣੇ ਬਹੁਤ ਜਿਆਦਾ ਜ਼ਰੂਰੀ ਹਨ ਤੁਸੀਂ ਇਸ ਦੇ ਲਈ ਆਨਲਾਈਨ ਜਾ ਕੇ ਹੀ ਇਸ ਨੂੰ ਭਰ ਸਕਦੇ ਹੋ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਇਸ ਨੂੰ ਭਰਨਗੇ ਉਨ੍ਹਾਂ ਦੀ ਗ੍ਰੈਜੂਏਸ਼ਨ ਅਤੇ ਕੰਪਿਊਟਰ ਕੋਰਸ ਹੋਣਾ ਬਹੁਤ ਲਾਜ਼ਮੀ ਹੈ। ਸਿਰਫ ਆਨਲਾਈਨ ਦੇ ਰਾਹੀਂ ਇਸ ਨੂੰ ਭਰ ਸਕਦੇ ਹੋ ਉਨ੍ਹਾਂ ਨੇ ਕਿਹਾ ਕਿ ਇਸ ਦਾ ਟੈਸਟ ਲਿਖਤੀ ਹੀ ਹੋਵੇਗਾ ਤੇ ਇਸ ਦੀ ਦੁਬਾਰਾ ਚੋਣ ਕੀਤੀ ਜਾਵੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.