Home / ਤਾਜ਼ਾ ਖ਼ਬਰਾਂ / ਹੁਣ 10ਵੀਂ ਵਾਲਿਆਂ ਲਈ ਨਿਕਲੀਆਂ ਸਰਕਾਰੀ ਨੌਕਰੀਆਂ !

ਹੁਣ 10ਵੀਂ ਵਾਲਿਆਂ ਲਈ ਨਿਕਲੀਆਂ ਸਰਕਾਰੀ ਨੌਕਰੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ

ਸਕਦੇ ਜੇਕਰ ਤੁਸੀਂ ਵੀ ਸਾਰੇ ਜਣੇ ਸਰਕਾਰੀ ਨੌਕਰੀ ਲੈਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਇਕ ਬਹੁਤ ਹੀ ਵੱਡੀ ਖੁਸ਼ਖਬਰੀ ਸਾਹਮਣੇ ਆ ਚੁੱਕੀ ਹੈ। ਜੇਕਰ ਤੁਹਾਡੀ ਉਮਰ ਪੰਦਰਾਂ ਸਾਲ ਤੋਂ ਉਪਰ ਹੈ ਤਾਂ ਇਸ ਨੌਕਰੀ ਲਈ ਅਪਲਾਈ ਕਰ ਸਕਦੇ ਹੋ। ਰੇਲਵੇ ਵਿਭਾਗ ਦੇ ਵਲੋਂ ਇਹ ਬੰਪਰ ਨੌਕਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜੇਕਰ ਤੁਸੀਂ ਦਸਵੀਂ ਪਾਸ ਹੋ ਤਾਂ ਤੁਹਾਡੀ 10 ਦੇ ਆਧਾਰ ਤੇ ਨੌਕਰੀ ਲੱਗ ਸਕਦੀ ਹੈ। ਤੁਸੀਂ ਤਿੰਨ ਜੂਨ ਤੱਕ ਆਨਲਾਈਨ ਐਪਲੀਕੇਸ਼ਨਾਂ ਦਾ ਫਾਰਮ ਭਰ ਸਕਦੇ ਹਨ।

ਇਸ ਨੌਕਰੀ ਵਿੱਚ ਜੋ ਉਮਰ ਰੱਖੀ ਹੋਈ ਹੈ ਪੰਦਰਾਂ ਸਾਲ ਤੋਂ ਲੈ ਕੇ ਚੌਵੀ ਸਾਲ ਦੀ ਉਮਰ ਤੱਕ ਰੱਖੀ ਹੋਈ ਹੈ। ਇਹ ਸਾਰਾ ਕੁਝ 10 ਵੀ ਤੇ ਆਧਾਰਿਤ ਉੱਤੇ ਕੀਤਾ ਜਾਵੇਗਾ ਸਿਲੈਕਸ਼ਨ। ਰੇਲ ਵਿਭਾਗ ਦੇ ਵੱਲੋਂ ਇਕ ਬਹੁਤ ਹੀ ਵੱਡਾ ਲੋਕਾਂ ਨੂੰ ਆਫਰ ਦਿੱਤਾ ਗਿਆ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.