Home / news / ਜਦੋ ਪੁਲਿਸ ਨੇ ਮੁਸਲਮਾਨ ਗੁੱਜਰਾਂ ਤੇ ਮਾ-ਰੀ ਰੇਡ !

ਜਦੋ ਪੁਲਿਸ ਨੇ ਮੁਸਲਮਾਨ ਗੁੱਜਰਾਂ ਤੇ ਮਾ-ਰੀ ਰੇਡ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਗੁੱਜਰਾਂ ਦੇ ਵੱਲੋਂ ਲੋਕਾਂ ਦੇ ਕੋਲੋਂ ਕੰਮ ਕਰਵਾਇਆ ਜਾਂਦਾ ਹੈ ਅਤੇ ਅਸੀਂ ਪਹਿਲਾਂ ਵੀ ਬਹੁਤ ਸਾਰੇ ਵੀਡੀਓ ਵਿੱਚ ਦੇਖਿਆ ਗਿਆ ਹੋਵੇਗਾ ਕਿ ਗੁੱਜਰ ਲੋਕਾਂ ਦੇ ਕੋਲੋਂ ਕਈ ਵਾਰ ਤਾਂ ਗੋਹਾ ਵੀ ਸੁਟਵਾਉਂਦੇ ਹਨ ਪਰ ਅੱਜ ਦੀ ਵੀਡੀਓ ਵਿੱਚ ਜਦੋਂ ਕੁਝ ਬੰਦੇ

ਗੁੱਜਰਾਂ ਦੇ ਘਰ ਵਿੱਚ ਰੇਡ ਮਾਰਦੇ ਹਨ ਤਾਂ ਉਨ੍ਹਾਂ ਦੇ ਕੋਲੋਂ ਇਕ ਬੰਦਾ ਮਿਲਦਾ ਹੈ। ਇਕ ਬੀਰ ਵੱਲੋਂ ਕਿਹਾ ਜਾਂਦਾ ਹੈ ਕਿ ਤੁਹਾਡੇ ਕੋਲ ਇਹ ਬੰਦਾ ਕਿੰਨੇ ਦਿਨਾਂ ਤੋਂ ਹੈ ਤਾਂ ਗੁੱਜਰ ਕਹਿੰਦਾ ਹੈ ਕੇ ਇਹ ਸਾਢੇ ਕੋਲ ਦਸ ਦਿਨਾਂ ਦਿਨਾਂ ਕੋਲ ਹੈ। ਉਸ ਬੰਦੇ ਐਲੋ ਕਹਿ ਦਿੱਤਾ ਜਾਂਦਾ ਹੈ ਕਿ

ਤੁਸੀਂ ਇਸ ਗੁੱਜਰ ਨੂੰ ਫੜੋ ਅਤੇ ਇਨ੍ਹਾਂ ਦੇ ਵਿਰੁੱਧ ਜੋ ਸਬੂਤ ਹਨ ਉਹ ਮੈਂ ਕੋਰਟ ਵਿੱਚ ਦੇਵਾਂਗਾ। ਵੀਰ ਨੇ ਕਿਹਾ ਕਿ ਸਾਡੇ ਕੋਲ ਸਬੂਤ ਹਨ ਕਿ ਤੁਸੀਂ ਇਸ ਬੰਦੇ ਨਾਲ ਕੁੱਟਮਾ-ਰ ਵੀ ਕਰਦਾ ਸੀ . ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਨੇ ਕੋਈ ਵੀ ਗ਼ਲਤ ਵਿਵਹਾਰ ਨਹੀਂ ਕਰਨੇ ਚਾਹੀਦੇ ਹਨ। ਨਾ ਹੀ ਕਿਸੇ ਨੂੰ ਬੇਰਹਿਮੀ ਨਾਲ ਕੁੱਟਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.