Home / ਤਾਜ਼ਾ ਖ਼ਬਰਾਂ / ਭਗਵੰਤ ਮਾਨ ਦੀ ਮਾਤਾ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ !

ਭਗਵੰਤ ਮਾਨ ਦੀ ਮਾਤਾ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡਿਓ ਵਿਚ ਸੁਣਿਆ

ਜਾ ਸਕਦਾ ਹੈ ਕੇ ਪੰਜਾਬ ਸਰਕਾਰ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰ ਰਹੀ ਹੈ। ਜਿਸ ਦੀ ਸ਼ੁਰੂਆਤ ਅੱਜ ਮੰਤਰੀ ਦੇ ਜੱਦੀ ਪਿੰਡ ਸਤੋਜ ਤੋਂ ਕੀਤੀ ਗਈ ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆ ਹਨ। ਸੀਐਮ ਦੀ ਮਾਤਾ ਹਰਪਾਲ ਕੌਰ ਸਣੇ ਖੇਤੀਬਾਡ਼ੀ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਦੇ ਹੋਏ ਨਜ਼ਰ ਆਏ। ਇਸ ਮੌਕੇ ਮਾਤਾ ਹਰਪਾਲ ਕੌਰ ਦੀ ਕਿਸਾਨ ਭਰਾਵਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ

ਗਈ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਿਨੋਂ ਦਿਨ ਹੇਠਾਂ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਤੇ ਪਾਣੀ ਦੀ ਬੱਚਤ ਹੋ ਸਕਦੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪੰਜਾਬ ਵਿੱਚ ਝੋਨਾ ਬਹੁਤੀ ਜ਼ਿਆਦਾ ਲੱਗਦਾ ਹੈ ਜਿਸ ਕਾਰਨ ਪਾਣੀ ਦੀ ਵਰਤੋਂ ਵੀ ਬਹੁਤੀ ਜ਼ਿਆਦਾ ਹੁੰਦੀ ਅਜਿਹੇ ਨਾਲ ਪਾਣੀ ਡੂੰਘੇ ਹੁੰਦੇ ਜਾ ਰਹੇ ਹਨ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.