Home / news / ਦੇਖੋ ਕਿਵੇਂ ਫੋਨ ਤੇ ਤੁਹਾਡੇ ਨਾਲ ਜਾਣ-ਪਹਿਚਾਣ ਕੱਢ ਕੇ ਕਿਵੇਂ ਤੁਹਾਨੂੰ ਬਣਾਉਂਦੇ ਨੇ ਬੇਵਕੂਫ਼, !

ਦੇਖੋ ਕਿਵੇਂ ਫੋਨ ਤੇ ਤੁਹਾਡੇ ਨਾਲ ਜਾਣ-ਪਹਿਚਾਣ ਕੱਢ ਕੇ ਕਿਵੇਂ ਤੁਹਾਨੂੰ ਬਣਾਉਂਦੇ ਨੇ ਬੇਵਕੂਫ਼, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇਕ ਬੰਦੇ ਨੂੰ ਕੈਨੇਡਾ ਤੋਂ ਫੋਨ ਆਉਂਦਾ ਹੈ ਤੇ ਜਦੋਂ ਕੈਨੇਡਾ ਵਾਲਾ ਬੰਦਾ ਉਸ ਦਾ ਸਾਰਾ ਹਾਲ ਚਾਲ ਪਾਉਂਦਾ ਹੈ ਅਤੇ ਉਸ ਤੋਂ ਬਾਅਦ ਉਸ ਬੰਦੇ ਨੂੰ ਕਹਿੰਦਾ ਹੈ ਕਿ ਮੈਂ ਤੇਰੇ ਖਾਤੇ ਵਿੱਚ ਪੈਸੇ ਪਾਵਾਂਗਾ।

ਪਰ ਇਹ ਗੱਲ ਆਪਣੇ ਦੋਹਾਂ ਵਿਚ ਹੀ ਰਹਿਣੀ ਚਾਹੀਦੀ ਹੈ। ਉਹ ਕਹਿੰਦਾ ਹੈ ਕਿ ਮੈਂ ਇਧਰ ਆ ਕੇ ਬਾਅਦ ਵਿੱਚ ਪਲਾਟ ਜਾਂ ਗੱਡੀ ਲੈ ਲਵਾਂਗਾ। ਇਸ ਤੋਂ ਬਾਅਦ ਉਸ ਨੂੰ ਕਹਿੰਦਾ ਹੈ ਕਿ ਤੇਰਾ ਕਿਹੜੇ ਬੈਂਕ ਵਿੱਚ ਖਾਤਾ ਹੈ ਤਾਂ ਉਹ ਕਹਿੰਦਾ ਹੈ ਕਿ ਮੇਰਾ ਕੇਨਰਾ ਬੈਂਕ ਵਿੱਚ ਖਾਤਾ ਹੈ ਇਸ ਤੋਂ ਬਾਅਦ ਉਹ ਕਹਿੰਦਾ ਹੈ ਕਿ

ਮੈਂ ਤੇਰੇ ਖਾਤੇ ਵਿੱਚ ਵੱਡੀ ਰਕਮ ਪਾਉਣੀ ਹੈ ਤਾਂ ਉਹ ਬੰਦਾ ਕਹਿੰਦਾ ਕਿ ਮੇਰਾ ਖਾਤੇ ਦੀ ਛੋਟੀ ਲਿਮਿਟ ਹੈ। ਉਹ ਵਿੱਚ ਕਹਿੰਦਾ ਹੈ ਕਿ ਮੈਂ ਆਪਣੇ ਡੈਡੀ ਦਾ ਖਾਤਾ ਨੰਬਰ ਤਿੰਨ ਨੂੰ ਦੇ ਦਿੰਦਾ ਹਾਂ ਇਸ ਤੋਂ ਬਾਅਦ ਉਹ ਕਹਿੰਦਾ ਹੈ ਕਿਵੇਂ ਬਾਹਰ ਆ ਘਰੇ ਜਾ ਕੇ ਤੈਨੂੰ ਇਸ ਨੰਬਰ ਤੇ ਹੀ ਤੈਨੂੰ ਮੈਂ ਫੋਟੋ ਭੇਜ ਦਿੰਦਾ ਹਾਂ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.