Home / ਤਾਜ਼ਾ ਖ਼ਬਰਾਂ / ਸਕੂਲ ਵਿਚ ਮਾ-ਰੀ ਰੇਡ !

ਸਕੂਲ ਵਿਚ ਮਾ-ਰੀ ਰੇਡ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦੈ ਕਿ ਜਦੋਂ ਐਮ ਐਲ ਏ ਦੇ ਵੱਲੋਂ ਸਕੂਲ ਵਿੱਚ ਨੇਡ਼ੇ ਰੇਡ ਮਾ ਰੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜਦੋਂ ਅਧਿਆਪਕ ਗੈਰ ਹਾਜ਼ਰ ਹੁੰਦਾ ਹੈ ਉਨ੍ਹਾਂ ਦਾ ਫਰਜ਼ ਨਹੀਂ ਬਣਦਾ ਕਿ ਉਹ ਬੱਚਿਆਂ ਨੂੰ ਪੜ੍ਹਾਉਣਾ। ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਗੈਰ ਹਾਜ਼ਰੀ ਲਵਾ ਕੇ ਪਟਿਆਲੇ ਵਿੱਚ ਬੱਸਾਂ ਦਾ ਕੰਮ ਕਰਵਾਉਣ ਗਿਆ ਸੀ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਆਪ ਦੇ ਐੱਮਐੱਲਏ ਦੀ ਵੱਲੋਂ ਹਰ ਥਾਵਾਂ ਤੇ ਰੇਡ ਮਾ ਰੀਆਂ ਜਾਂਦੀਆਂ ਹਨ ਤਾਂ ਜੋ ਪੰਜਾਬ ਦੇ ਵਿੱਚ ਗ਼ਲਤ ਕੰਮ ਹੋ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਸਕੇ।

ਜਿਸ ਦੇ ਬਾਅਦ ਉਨ੍ਹਾਂ ਨੇ ਕਿਹਾ ਕਿ ਇਸ ਮਾਸਟਰ ਨੂੰ ਸਕੂਲ ਵਿੱਚੋਂ ਕੱਢੋ ਅਤੇ ਇਹ ਮਾਸਟਰ ਕੱਲ੍ਹ ਨੂੰ ਇਸ ਕੁਰਸੀ ਤੇ ਬੈਠਿਆ ਹੋਣਾ ਨਹੀਂ ਚਾਹੀਦਾ। ਅਸੀਂ ਬਹੁਤ ਵਾਰੀ ਸੁਣਿਆ ਦੇਖਿਆ ਵੀ ਹੋਵੇਗਾ ਕਿ ਮਾਸਟਰ ਸਕੂਲਾਂ ਵਿੱਚ ਬੱਚਿਆਂ ਨੂੰ ਨਹੀਂ ਪੜ੍ਹਾਉਂਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.