Home / ਤਾਜ਼ਾ ਖ਼ਬਰਾਂ / ਹਾਜ਼ਰੀ ਲਾ ਕੇ ਹੈੱਡ ਮਾਸਟਰ ਮਾਰਦਾ ਸੀ ਫਰਲੋ ,ਮੌਕੇ ‘ਤੇ ਪਹੁੰਚ ਗਏ !

ਹਾਜ਼ਰੀ ਲਾ ਕੇ ਹੈੱਡ ਮਾਸਟਰ ਮਾਰਦਾ ਸੀ ਫਰਲੋ ,ਮੌਕੇ ‘ਤੇ ਪਹੁੰਚ ਗਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦੈ

ਕਿ ਸਾਨੂੰ ਸਾਰਿਆਂ ਨੂੰ ਪਤਾ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਤੇ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਸੁਧਾਰਨ ਦੇ ਲਈ ਬਹੁਤ ਸਾਰੇ ਕਦਮ ਉਠਾਏ ਜਾ ਰਹੇ ਹਨ ਅਤੇ ਆਪ ਦੀ ਸਰਕਾਰ ਦੇ ਜੋ ਵੀ ਐਮ ਐਲ ਏ ਹਨ ਉਨ੍ਹਾਂ ਦੇ ਬੰਨੂ ਥਾਵਾਂ ਥਾਵਾਂ ਤੇ ਜਾ ਕੇ ਰੇਡ ਮਾ ਰੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਵਿੱਚ ਜੋ ਵੀ ਗਲਤ ਕੰਮ ਹੁੰਦੇ ਜਾ ਰਹੇ ਹਨ ਉਨ੍ਹਾਂ ਨੂੰ ਰੋਕਿਆ ਜਾ ਸਕੇ। ਅੱਜ ਭਦੌੜ ਤੋਂ ਜਿੱਤੇ ਹੋਏ ਉਮੀਦਵਾਰ ਲਾਭ ਸਿੰਘ ਉਗੋਕੇ ਵੱਲੋਂ ਸਕੂਲ ਵਿੱਚ ਜਾ ਕੇ

ਰੇਡ ਮਾ ਰੀ ਗਈ ਅਤੇ ਉੱਥੇ ਪਤਾ ਲੱਗਿਆ ਕਿ ਇੱਕ ਮਾਸਟਰ ਅਜੋਕੇ ਗ਼ੈਰ ਹਾਜ਼ਰੀ ਲਵਾ ਕੇ ਪਟਿਆਲਾ ਦੇ ਵਿਚ ਬੱਸਾਂ ਦਾ ਕੰਮ ਕਰਵਾ ਰਿਹਾ ਹੈ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਐਮਐਲਏ ਨੇ ਕਿਹਾ ਕਿ ਕਾਹਨੂੰ ਇਹ ਮਾਸਟਰ ਸਕੂਲ ਵਿੱਚ ਕੁਰਸੀ ਤੇ ਨਹੀਂ ਚਾਹੀਦਾ। ਕਿਉਂਕਿ ਉਨ੍ਹਾਂ ਦਾ ਕੰਮ ਬੱਚਿਆਂ ਨੂੰ ਪੜ੍ਹਾਉਣਾ ਹੈ ਉਹ ਗ਼ੈਰ ਹਾਜ਼ਰੀਆਂ ਲਵਾ ਕੇ ਕੰਮ ਤੇ ਜਾ ਰਹੇ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.