Home / news / ਹੁਣੇ ਉਹੀ ਕੰਮ ਹੋਇਆ ਜਿਸਦਾ ਡਰ ਸੀ !

ਹੁਣੇ ਉਹੀ ਕੰਮ ਹੋਇਆ ਜਿਸਦਾ ਡਰ ਸੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦੈ ਕਿ ਇਕ ਵੀਰ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁੱਖ ਮੰਤਰੀ ਵੱਲੋਂ ਮੀਟਿੰਗ ਨਹੀਂ ਕੀਤੀ ਗਈ ਅਤੇ ਉਹ ਆਪ ਦਿੱਲੀ ਚਲਾ ਗਿਆ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ਕਰਨੀ ਵਾਲੀ ਵੱਡੀ ਗੱਲ ਨਹੀਂ ਹੈ।

ਮੰਗਾਂ ਮੰਨਣੀਆਂ ਜਾਂ ਮੰਨਣੀ ਉਹ ਬਾਅਦ ਵਿੱਚ ਦੀ ਗੱਲ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਚੰਡੀਗਡ਼੍ਹ ਅਤੇ ਪੰਜਾਬ ਦੇ ਬਾਰਡਰ ਤੇ ਪੱਕਾ ਮੋਰਚਾ ਲਾ ਦਿੱਤਾ ਹੈ ਅਤੇ ਕਿਸਾਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜਿੰਨਾ ਚਿਰ ਮੁੱਖਮੰਤਰੀ ਸਾਡੇ ਨਾਲ ਬੈਠ ਕੇ ਗੱਲ ਨਹੀਂ ਕਰਦਾ।

ਅਸੀਂ ਉਨ੍ਹਾਂ ਚਿਰ ਇੱਥੇ ਨਹੀਂ ਜਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਹੱਕ ਲੈਣੇ ਪੈਣ ਤਾਂ ਸਾਨੂੰ ਸਡ਼ਕਾਂ ਤੇ ਆ ਕੇ ਹੀ ਹੱਕ ਲੈਣੇ ਪੈਂਦੇ ਹਨ। ਇਹ ਸਰਕਾਰਾਂ ਕਿਸੇ ਦੀਆਂ ਮਿੱਤ ਨਹੀਂ ਹੁੰਦੀਆਂ ਅਤੇ ਹਰ ਵਾਰ ਹੀ ਕਿਸਾਨਾਂ ਦੇ ਨਾਲ ਧੋਖਾ ਕਰਦੀਆਂ ਹਨ। ਕਿਉਂਕਿ ਪਹਿਲਾਂ ਕਿਸਾਨ ਲੰਬਾ ਸਮਾਂ ਦਿੱਲੀ ਧਰਨੇ ਤੇ ਬੈਠੇ ਰਹੇ

ਅਤੇ ਬਾਅਦ ਵਿਚ ਕਿਸਾਨਾਂ ਦੇ ਵੱਲੋਂ ਹੁਣ ਆਪ ਦੀ ਸਰਕਾਰ ਦੇ ਵਿਰੁੱਧ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਇਹ ਲੰਬਾ ਸੰਘਰਸ਼ ਕੀਤਾ ਜਾਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.