Home / news / ਪੁਲਿਸ ਵੱਲੋਂ ਚਿੱਟੇ ਦਾ ਬੇ-ਬੁਨਿਆਦ ਝੂਠਾ ਪਰਚਾ ਦਰਜ ਕਰਨ ਦਾ ਆਡੀਓ ਵਾਇਰਲ !

ਪੁਲਿਸ ਵੱਲੋਂ ਚਿੱਟੇ ਦਾ ਬੇ-ਬੁਨਿਆਦ ਝੂਠਾ ਪਰਚਾ ਦਰਜ ਕਰਨ ਦਾ ਆਡੀਓ ਵਾਇਰਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕਿ ਇਕ ਅਣਪਛਾਤੇ ਵਿਅਕਤੀ ਵੱਲੋਂ ਐੱਸ ਐੱਚ ਓ ਨੂੰ ਕਿਹਾ ਜਾਂਦਾ ਹੈ ਕਿ ਮੈਂ ਸਾਡੇ ਬੰਦੇ ਨੇ ਜੋ ਖਾਣ ਪੀਣ ਵਾਲਾ ਸਾਮਾਨ ਤੁਹਾਨੂੰ ਫੜਾਇਆ ਸੀ ਇਸ ਤੋਂ ਬਾਅਦ ਉਹ ਬੰਦਾ ਕਹਿੰਦਾ ਨਜ਼ਰ ਆਉਂਦਾ ਹੈ ਕਿ ਤੁਸੀਂ ਮੈਨੂੰ 1000 ਰੁਪਏ ਵੀ ਦਿੱਤਾ ਸੀ ਉਹ ਬੰਦਾ ਕਹਿੰਦਾ ਹੈ

ਕਿ ਮੈਂ ਆਪਣੇ ਹੱਥੀਂ ਸਾਰਾ ਕੁਝ ਸਾਮਾਨ ਫੜਾਇਆ ਹੈ ਅਤੇ ਤੁਸੀਂ ਇਨ੍ਹਾਂ ਚੀਜ਼ਾਂ ਤੋਂ ਮੁੱਕਰ ਨਹੀਂ ਸਕਦੇ ਹੋ। ਜਿਸ ਤੋਂ ਬਾਅਦ ਪੁਲੀਸ ਵਾਲਾ ਕਹਿੰਦਾ ਹੈ ਕਿ ਮੈਂ ਤੈਨੂੰ ਮਿਲਣਾ ਚਾਹੁੰਦਾ ਹੈ ਪਰ ਉਹ ਬੰਦਾ ਕਹਿੰਦਾ ਹੈ ਕਿ ਜੇਕਰ ਮੈਂ ਤੁਹਾਨੂੰ ਮਿਲੇਗਾ ਤੁਸੀਂ ਮੈਨੂੰ ਕੁੱਟੋਗੇ ਅਤੇ ਮਾਰਾਂ ਗੇ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿਚ ਬਹੁਤੀ ਤੇਜ਼ੀ ਨਾਲ ਵਧ ਰਿਹਾ ਹੈ ਫਿਰ ਵੀ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ੇ ਨੂੰ ਛੇਤੀ ਖਤਮ ਕਰੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਬਚਾਇਆ ਜਾ ਸਕੇ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.