Home / news / ਮੱਝ ਗੋਡਿਆਂ ਭਾਰ ਬੈਠ ਕਸਾਈ ਤੋਂ ਮੰਗਣ ਲੱਗੀ ਭੀਖ !

ਮੱਝ ਗੋਡਿਆਂ ਭਾਰ ਬੈਠ ਕਸਾਈ ਤੋਂ ਮੰਗਣ ਲੱਗੀ ਭੀਖ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਇਸ ਦੁਨੀਆਂ ਤੇ ਸਭ ਤੋਂ ਅਨਮੋਲ ਰਿਸ਼ਤਾ ਮਾਂ ਦਾ ਹੈ