Home / ਤਾਜ਼ਾ ਖ਼ਬਰਾਂ / ਗਾਇਕਾ Kaur B ਨੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰ ਪਾਈ ਕੋਠੀ !

ਗਾਇਕਾ Kaur B ਨੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰ ਪਾਈ ਕੋਠੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ

ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ। ਉਨ੍ਹਾਂ ਦੇ ਵੱਲੋਂ ਹੁਣ ਜੋ ਵੀ ਪੰਚਾਇਤੀ ਜ਼ਮੀਨਾਂ ਹਨ ਉਨ੍ਹਾਂ ਨੂੰ ਛੁਡਵਾਇਆ ਜਾ ਰਿਹਾ ਹੈ ਅਤੇ ਇਸ ਵੇਲੇ ਪੰਜਾਬ ਸਰਕਾਰ ਵੱਡੇ ਮੂਡ ਵਿਚ ਦਿਖਾਈ ਦੇ ਰਹੀ ਹੈ ਅਤੇ ਹੁਣ ਜੋ ਪੰਜਾਬੀ

ਗਾਇਕਾ ਕੌਰ ਬੀ ਹੈ ਉਸ ਦੀ ਕੋਠੀ ਵੀ ਪੰਚਾਇਤੀ ਜ਼ਮੀਨ ਦੇ ਵਿੱਚ ਹੈ। ੳੁਨ੍ਹਾਂ ਦੇ ਪਰਿਵਾਰ ਨੇ ਕਿਹਾ ਕਿ ਜੋ ਸਰਕਾਰ ਦਾ ਫ਼ੈਸਲਾ ਹੋਵੇਗਾ ਅਸੀਂ ਮਨਜ਼ੂਰ ਕਰਦੇ ਹਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਵੀ ਸਾਡੀ ਜ਼ਮੀਨ ਹੈ ਅਸੀਂ ਉਸਦੇ ਵਿੱਚ ਸਰਕਾਰ ਨੂੰ ਹਿੰਸਾ ਦੇ ਦੇਵਾਂਗੇ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਹਰੇਕ ਹਿੱਸੇ ਚੋਂ ਜੋ ਵੀ ਪੰਚਾਇਤੀ ਜ਼ਮੀਨਾਂ ਹਨ ਉਨ੍ਹਾਂ ਨੂੰ ਛੁਡਾਇਆ ਜਾ ਰਿਹਾ ਹੈ ਭਾਵੇਂ ਉਹ ਆਮ ਲੋਕ ਹੋਵੇ ਜਾਂ ਵੱਡੇ ਲੋਕ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ। .

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.