Home / news / Punjab Police ਦੇ ਜਵਾਨ ਦੀ Video ਹੋਈ Viral !

Punjab Police ਦੇ ਜਵਾਨ ਦੀ Video ਹੋਈ Viral !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸੋਸ਼ਲ

ਮੀਡੀਆ ਤੇ ਇਕ ਪੁਲੀਸ ਵਾਲੇ ਦੀ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕ ਪੰਜਾਬ ਪੁਲੀਸ ਨੂੰ ਬਹੁਤੀ ਜ਼ਿਆਦਾ ਮਾੜਾ ਬੋਲਦੇ ਰਹਿੰਦੇ ਹਨ।ਪਰ ਪੁਲਿਸ ਮਾੜੀ ਨਹੀਂ ਹੁੰਦੀ। ਪਰ ਉਸ ਵਿੱਚ ਇਨਸਾਨ ਮਾੜੇ ਹੁੰਦੇ ਹਨ।

ਭਾਵੇਂ ਉਹ ਪੁਲੀਸ ਵਿੱਚ ਹੋਣ ਭਾਵੇਂ ਉਹ ਆਮ ਵਿਅਕਤੀ। ਪਰ ਲੋਕ ਇਸ ਪੁਲਸ ਮੁਲਾਜ਼ਮ ਦੀ ਬਹੁਤੀ ਜ਼ਿਆਦਾ ਤਾਰੀਫਾਂ ਕਰ ਰਹੇ ਹਨ ਕਿਉਂਕਿ ਇਹ ਪੁਲਿਸ ਵਾਲਾ ਦਿਲ ਦਾ ਬਹੁਤ ਜ਼ਿਆਦਾ ਸਾਫ ਹੈ। ਕਿਉਂਕਿ ਇਹ ਪੁਲਿਸ ਵਾਲਾ ਗ਼ਰੀਬਾਂ ਤੇ ਬੇਸਹਾਰਿਆਂ ਦੀ ਮਦਦ ਕਰਦਾ ਹੈ।

ਅਜੇ ਇੱਕ ਅਜਿਹੀ ਵੀਡੀਓ ਵਿੱਚ ਵੀ ਇੱਕ ਗ਼ਰੀਬ ਬੰਦੇ ਦੀ ਮਦਦ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਇਕ ਬਜ਼ੁਰਗ ਸੜਕ ਤੇ ਪਿਆ ਹੁੰਦੈ ਜਿਸ ਤੋਂ ਬਾਅਦ ਉਸ ਨੂੰ ਆਟੋ ਵਿਚ ਲੈ ਕੇ ਹਸਪਤਾਲ ਲੈਕੇ ਜਾਂਦਾ ਹੈ ਤੇ ਉਸ ਦਾ ਇਲਾਜ ਕਰਵਾਉਂਦਾ ਹੈ, ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ। .

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.