Home / news / ਫ੍ਰੀ ਸਫਰ ਕਰਨ ਵਾਲੀਆਂ ਬੀਬੀਆਂ ਨੂੰ ਵੱਡਾ ਝਟਕਾ !

ਫ੍ਰੀ ਸਫਰ ਕਰਨ ਵਾਲੀਆਂ ਬੀਬੀਆਂ ਨੂੰ ਵੱਡਾ ਝਟਕਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕਿ ਪੀ ਆਰ ਟੀ ਸੀ ਅਤੇ ਪਨਬੱਸ ਵਾਲੇ ਹੁਣ ਅਣਮਿੱਥੇ ਸਮੇਂ ਲਈ ਧਰਨੇ ਤੇ ਜਾ ਚੁੱਕੇ ਹਨ ਕਿਉਂਕਿ ਉਨ੍ਹਾਂ ਦੇ ਖਾਤਿਆਂ ਵਿੱਚ ਸਰਕਾਰ ਦੇ ਵੱਲੋਂ ਤਨਖਾਹਾਂ ਨਹੀਂ ਪਾਈਆਂ ਗਈਆਂ। ਆਪ ਦੀ ਸਰਕਾਰ ਵੱਲੋਂ ਕਿਹਾ ਗਿਆ ਸੀ

ਕਿ ਸਾਡੀ ਸਰਕਾਰ ਬਣਨ ਦੀ ਕੋਈ ਵੀ ਮੁਲਾਜਮ ਸੜਕਾਂ ਤੇ ਨਹੀਂ ਆਵੇਗਾ। ਇਹ ਸਾਰਾ ਹਾਲ ਪਹਿਲਾਂ ਵਾਲੀਆਂ ਸਰਕਾਰਾਂ ਦੇ ਵਰਗਾ ਹੀ ਹੈ ਜੋ ਪਹਿਲਾਂ ਵਾਲੀ ਸਰਕਾਰਾਂਦੇ ਵਿੱਚ ਹੁੰਦਾ ਸੀ ਉਹ ਹੀ ਮਾਨ ਸਰਕਾਰ ਵਿੱਚ ਹੋ ਰਿਹਾ ਹੈ। ਇਕ ਵੀਰ ਨੇ ਕਿਹਾ ਕਿ ਜਦੋਂ ਆਪ ਫ੍ਰੀ ਬੱਸ ਵਾਲਾ

ਸਫ਼ਰ ਚਲਾਇਆ ਗਿਆ ਹੈ ਉਸ ਤੋਂ ਪਹਿਲਾਂ ਸਾਡੀ ਤਨਖਾਹਾਂ ਸਮੇਂ ਸਿਰ ਆ ਜਾਂਦੀ ਸੀ ਪਰ ਜਦੋਂ ਇਹ ਕੰਮ ਸ਼ੁਰੂ ਕੀਤੇ ਤਾਂ ਤਨਖਾਹਾਂ ਦੇ ਵਿੱਚ ਬਹੁਤੀ ਜ਼ਿਆਦਾ ਦੇਰੀ ਹੋਣ ਲੱਗ ਪਈ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਇਹ ਫ੍ਰੀ ਬੱਸ ਵਾਲਾ ਸਫ਼ਰ ਨਹੀਂ ਹੁੰਦਾ ਸੀ ਉਸ ਸਮੇਂ ਅਸੀਂ ਜੋ ਵੀ ਪੈਸੇ ਲੈ ਕੇ ਆਉਂਦੇ ਹਨ

ਉਸਦੇ ਨਾਲ ਸਰਕਾਰ ਨੂੰ ਫ਼ਾਇਦਾ ਹੁੰਦਾ ਸੀ। ਪਰ ਹੁਣ ਸਰਕਾਰ ਨੂੰ ਬਿਲਕੁਲ ਹੀ ਫਾਇਦਾ ਨਹੀਂ ਹੋਇਆ। ਜਿਸ ਕਰਕੇ ਸਰਕਾਰ ਸਾਡੇ ਖਾਤਿਆਂ ਦੇ ਵਿਚ ਤਨਖਾਹਾਂ ਨਹੀਂ ਪਾ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.