Home / news / ਜੇ ਕੈਮਰੇ ਵਿਚ ਰਿਕਾਰਡ ਨਾ ਹੁੰਦਾ ਤਾਂ ਕਿਸੇ ਨੇ ਯਕੀਨ ਨੀ ਸੀ ਕਰਨਾ !

ਜੇ ਕੈਮਰੇ ਵਿਚ ਰਿਕਾਰਡ ਨਾ ਹੁੰਦਾ ਤਾਂ ਕਿਸੇ ਨੇ ਯਕੀਨ ਨੀ ਸੀ ਕਰਨਾ !

ਦੋਸਤੋ ਜਿਸ ਤਰ੍ਹਾਂ ਕੀ ਸੀ ਸਭ ਦੇਖਦੇ ਹੀ ਹਾਂ ਕਿ ਹਰ ਦਿਨ ਸੋਸ਼ਲ ਮੀਡੀਆ ਦੇ ਉੱਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੋ ਹੀ ਜਾਂਦੀ ਹੈ ਅੱਜ ਦੀ ਇਸ ਵੀਡੀਓ ਦੇ ਵਿੱਚ ਅਸੀਂ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਇੱਕ ਨੌਜਵਾਨ ਕਣਕ ਦੇ ਵਿੱਚ ਜ਼ਹਿਰ ਮਿਲਾ ਰਿਹਾ ਸੀ

ਤੇ ਉਸ ਨੂੰ ਸਜ਼ਾ ਦਵਾਉਣ ਦੇ ਲਈ ਲੋਕਾਂ ਨੇ ਵੀਡੀਓ ਬਣਾ ਲਈ ਅੱਜ ਕੱਲ੍ਹ ਲੋਕ ਪੈਸੇ ਕਮਾਉਣ ਦੇ ਲਈ ਲੋਕਾਂ ਦੀਆਂ ਜਾਨਾਂ ਦੇ ਨਾਲ ਖਿਲਵਾੜ ਕਰਦੇ ਹੋਏ ਜ਼ਰਾ ਵੀ ਨਹੀਂ ਸੋਚਦੇ ਲੋਕ ਆਪਣੀ ਜ਼ਿੰਦਗੀ ਨੂੰ ਸੌਖਾ ਬਣਾਉਣ ਦੇ ਲਈ ਦੂਜੇ ਲੋਕਾਂ ਦੀ ਜ਼ਿੰਦਗੀ ਦੇ ਨਾਲ ਖਿਲਵਾੜ ਕਰਦੇ ਹਨ

ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਹ ਲੋਕ ਕਣਕ ਦੇ ਵਿੱਚ ਚੂਨਾ ਸੀਮਿੰਟ ਮਿਲਾ ਰਹੇ ਹਨ ਇਸ ਕਣਕ ਨੂੰ ਖਾ ਕੇ ਕਿਸੇ ਇਨਸਾਨ ਦੀ ਜਾਨ ਵੀ ਜਾ ਸਕਦੀ ਹੈ ਇਨ੍ਹਾਂ ਲੋਕਾਂ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਇਨ੍ਹਾਂ ਦਾ ਕੰਮ ਸਿਰਫ਼ ਪੈਸਾ ਕਮਾਉਣਾ ਹੈ ਇਸ ਵੀਡੀਓ ਦੇ ਵਿਚ ਤੁਸੀਂ ਸਾਫ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਕਣਕ ਦੇ ਵਿੱਚ ਚੂਨਾ ਸੀਮਿੰਟ ਲੈ ਜਾ ਰਿਹਾ ਹੈ

ਤੇ ਇਹ ਕਣਕ ਇਨਸਾਨਾਂ ਨੇ ਖਾਣੀ ਹੈ ਪਰ ਇਨ੍ਹਾਂ ਲੋਕਾਂ ਨੇ ਸਿਰਫ਼ ਪੈਸਾ ਬਣਾਉਣ ਦੇ ਲਈ ਇਹ ਕੰਮ ਕਰ ਰਹੇ ਹਨ ਦੋਸਤ ਤੁਹਾਡੇ ਇਸਦੇ ਬਾਰੇ ਦੇ ਵਿੱਚ ਕੀ ਵਿਚਾਰ ਹਨ ਸਾਨੂੰ ਫੇਸਬੁੱਕ ਤੇ ਕੁਮੈਂਟ ਕਰਕੇ ਜ਼ਰੂਰ ਦੱਸੋ ਜੀ ਤੇ ਹੋਰ ਏਦਾਂ ਦੀਆਂ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਪੇਜ ਨੂੰ ਲਾਈਕ ਜਰੂਰ ਕਰੋ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.