Home / ਤਾਜ਼ਾ ਖ਼ਬਰਾਂ / ਬਹੁਤ ਚੋਰੀਆਂ ਦੇਖੀਆਂ ਹੋਣੀਆਂ ਪਰ ਇਹ ਚੋਰੀ ਦੀ ਵਾਰਦਾਤ ਸੁਣ ਕੇ !

ਬਹੁਤ ਚੋਰੀਆਂ ਦੇਖੀਆਂ ਹੋਣੀਆਂ ਪਰ ਇਹ ਚੋਰੀ ਦੀ ਵਾਰਦਾਤ ਸੁਣ ਕੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ

ਹੈ ਕੇ ਇੱਕ ਬੇਬੇ ਨੇ ਕਿਹਾ ਕਿ ਸਾਨੂੰ ਕੁਝ ਬੰਦਿਆਂ ਨੇ ਟੇਪਾਂ ਦੇ ਨਾ ਬਨਣਾ ਸ਼ੁਰੂ ਕਰ ਦਿੱਤਾ ਅਸੀਂ ਫਿਰ ਵੀ ਰੌਲਾ ਨਹੀਂ ਪਾਇਆ ਉਨ੍ਹਾਂ ਨੇ ਕਿਹਾ ਕਿ ਨਾਲੇ ਸਾਡੇ ਕੋਲੋਂ ਚਾਬੀ ਲੈ ਗਏ ਅਤੇ ਨਾਲ ਸਾਡੇ ਕੋਲੋਂ ਉਹ ਚੋਰ ਗੱਡੀ ਲੈ ਗਏ , ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾ ਮੇਰੇ ਪਿਤਾ ਜੀ ਨੂੰ ਬੰਨਿਆਂ ਤੇ ਜਿਸ ਤੋਂ

ਬਾਅਦ ਮੇਰੀ ਭੈਣ ਨੂੰ ਬੰਨ੍ਹਿਆ ਗਿਆ ਸੀ ਅਤੇ ਆਖਰ ਵਿੱਚ ਮੈਨੂੰ ਵੀ ਬੰਨ੍ਹ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ਘਰ ਵਿਚੋਂ ਸਾਰਾ ਕੀਮਤੀ ਸਾਮਾਨ ਚੋਰ ਲੈ ਗਏ ਉਨ੍ਹਾਂ ਨੇ ਕਿਹਾ ਕਿ ਘਰ ਵਿਚੋਂ ਸਾਰਾ ਸੋਨਾ ਲੈ ਗਏ। ਉਨ੍ਹਾਂ ਨੇ ਕਿਹਾ ਕਿ ਜੇ ਚੋਰ ਸਾਡੀ ਗੱਡੀ ਲੈ ਕੇ ਗਏ ਤਾਂ ਉਸ ਨੇ ਤਿੰਨ ਸਾਢੇ ਤਿੰਨ ਵਜੇ ਸੀ। ਸਾਨੂੰ ਪਤਾ ਹੈ ਕਿ ਪੰਜਾਬ ਵਿਚ ਚੋਰਾਂ ਦੀ ਹਿੰਮਤ ਬਹੁਤ ਵੱਧ ਚੁੱਕੀ ਹੈ ਅਤੇ ਉਹ ਪੁਲੀਸ ਤੋਂ ਵੀ ਨਹੀਂ ਡਰਦੇ ਹਨ ਅਤੇ ਉਹ ਬੇ ਖੌਫ਼ ਹੋ ਕੇ ਚੋਰੀਆਂ ਕਰ ਰਹੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.