Home / news / ਗਲਤ ਮੈਸੇਜ ਤੇ ਰਿਕਾਰਡਿੰਗ ਵਾਇਰਲ ਕਰਨ ਤੇ ਪਿਆ ਸਰਪੰਚ ਨਾਲ ਪੰਗਾ !

ਗਲਤ ਮੈਸੇਜ ਤੇ ਰਿਕਾਰਡਿੰਗ ਵਾਇਰਲ ਕਰਨ ਤੇ ਪਿਆ ਸਰਪੰਚ ਨਾਲ ਪੰਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਕੁੜੀ ਨੇ ਕਿਹਾ ਕਿ ਇਕ ਸਰਪੰਚ ਨੇ ਵੀਡੀਓ ਅਤੇ ਆਡੀਓ ਸਾਰੇ ਗਰੁੱਪਾਂ ਚ ਪਾ ਦਿੱਤੀ ਅਤੇ ਕਹਿ ਰਿਹਾ ਹੈ ਕਿ ਮੇਰੀ ਇਨ੍ਹਾਂ ਦੀ ਨੂੰਹ ਨਾਲ ਗੱਲਬਾਤ ਕਰਵਾ ਦਿਓ। ਇਹ ਸਾਰਾ ਕੁਝ ਸਰਪੰਚ ਵੱਲੋਂ ਕਿਹਾ ਜਾ ਰਿਹਾ ਹੈ।

ਇਕ ਕੁੜੀ ਨੇ ਕਿਹਾ ਕਿ ਜਦ ਉਹ ਬੈਂਕ ਵਿਚੋਂ ਆ ਰਿਹਾ ਇਸਦਾ ਉਨ੍ਹਾਂ ਦੇ ਵੱਲੋਂ ਸਾਡੇ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਸਰਪੰਚ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਨੂੰ ਦੱਸ ਪੰਦਰਾਂ ਬੰਦਿਆਂ ਦੇ ਵੱਲੋਂ ਘੇਰਿਆ ਗਿਆ ਅਜੇ ਮੇਰੀ ਕੁੱਟਮਾ ਰ ਵੀ ਕੀਤੀ ਗਈ।

ਉਸ ਵਲੋਂ ਕਿਹਾ ਜਾ ਰਿਹਾ ਕਿ ਤੁਸੀਂ ਨੰਬਰ ਚੈੱਕ ਕਰਵਾ ਲਓ ਜਿਸ ਦੀ ਦੁਆਰਾ ਰਾਹੀਂ ਭੇਜੀ ਗਈ ਹੈ ਇਸ ਸਾਰੀ ਖ਼ਬਰ ਮੁਕਤਸਰ ਤੋਂ ਸਾਹਮਣੇ ਆਈ ਹੈ। ਇੱਕ ਮੁੰਡੇ ਨੇ ਕਿਹਾ ਕਿ ਇਹ ਪਿਛਲੇ ਕਾਫੀ ਦਿਨਾਂ ਤੋਂ ਸਾਡੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਹੈ ਇਸ ਵਿੱਚ ਕਹਿ ਰਿਹਾ ਸੀ ਕਿ ਮੈਂਬਰ ਦੀ ਨੂੰਹ ਦੇਣਾ ਮੇਰੀ ਗੱਲਬਾਤ ਕਰਵਾਓ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅੱਧੀ ਰਾਤ ਨੂੰ ਵੱਢਣ ਲੱਗੇ ਸੀ ਟਰਾਂਸਫਾਰਮਰ ਉੱਤੋਂ ਆ ਗਏ ਕਿਸਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.