Home / news / ਮੈਡਮ ਤੇ ਮਾਸਟਰ ਸਕੂਲ ਵਿੱਚ ਸ਼ਰੇਆਮ ਗਲਤ ਕੰਮ ਕਰਦੇ ਫੜੇ !

ਮੈਡਮ ਤੇ ਮਾਸਟਰ ਸਕੂਲ ਵਿੱਚ ਸ਼ਰੇਆਮ ਗਲਤ ਕੰਮ ਕਰਦੇ ਫੜੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵੀਰ ਨੇ ਕਿਹਾ ਕਿ ਸਾਨੂੰ ਖ਼ਬਰ ਮਿਲੀ ਸੀ ਕਿ ਸਕੂਲ ਦੇ ਵਿੱਚ ਇੱਕ ਮੈਡਮ ਹੈ ਜੋ ਕਿ ਬੱਚਿਆਂ ਨੂੰ ਨਹੀਂ ਪੜ੍ਹਾਉਂਦੀ ਹੈ ਜਦੋਂ ਉਸ ਵੀਰ ਨੇ ਸਕੂਲ ਵਿਚ ਜਾ ਕੇ ਛਾਪਾ ਮਾਰਿਆ ਤਾਂ ਉਹ ਫੋਨ ਤੇ ਗੱਲਾਂ ਕਰ ਰਹੀ ਸੀ

ਜਦੋਂ ਉਸ ਦੀ ਵੀਡੀਓ ਬਣਾਈ ਜਾ ਰਹੀ ਉਂਜ ਤਾਂ ਮੈਡਮ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੁਹਾਡਾ ਕੀ ਹੱਕ ਹੈ ਮੇਰੀ ਵੀਡੀਓ ਬਣਾਉਣ ਦਾ। ਉਸ ਮੈਡਮ ਵੱਲੋਂ ਕਿਹਾ ਜਾ ਰਿਹਾ ਮੈ ਬੱਚਿਆਂ ਨੂੰ ਕੰਮ ਤੇ ਆਈ ਹਾਂ। ਵੀਰ ਨੇ ਕਿਹਾ ਇਹ ਤੁਹਾਡਾ ਕੰਮ ਬੱਚਿਆਂ ਨੂੰ ਪੜ੍ਹਾਉਣ ਨਾ ਕੇ ਫੋਨ ਤੇ ਗੱਲਾਂ ਕਰਨਾ ਸਕੂਲ ਵਿੱਚ ਆ ਕੇ।

ਉਨ੍ਹਾਂ ਨੇ ਕਿਹਾ ਕਿ ਇਸ ਕਰਕੇ ਦਾ ਸਰਕਾਰੀ ਸਕੂਲ ਬੰਦ ਹੋ ਰਹੇ ਹਨ ਇਹ ਤੁਹਾਡੀ ਇਸ ਹਰਕਤਾਂ ਕਰਕੇ ਉਨ੍ਹਾਂ ਨੇ ਕਿਹਾ ਕਿ ਤੁਹਾਨੂੰ ਸਰਕਾਰ ਸਿਰਫ਼ ਫੋਨ ਤੇ ਗੱਲਾਂ ਕਰਨ ਵਾਸਤੇ ਹੀ ਤਨਖ਼ਾਹ ਦਿੰਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.