Home / news / ਮੰਮੀ ਮੈਨੂੰ ਥੋੜਾ ਥੋੜਾ ਹੀ ਪਿਆਰ ਕਰਦੇ ਜਿਆਦਾ ਤਾਂ ਪਾਪਾ ਹੀ !

ਮੰਮੀ ਮੈਨੂੰ ਥੋੜਾ ਥੋੜਾ ਹੀ ਪਿਆਰ ਕਰਦੇ ਜਿਆਦਾ ਤਾਂ ਪਾਪਾ ਹੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਛੋਟੀ ਜਿਹੀ ਬੱਚੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੇਰੀ ਮੰਮੀ ਨੇ ਕਹਿ ਕੇ ਮੈਂ ਤੇਰੇ ਵਾਸਤੇ ਭਿੰਡੀਆਂ ਨਹੀਂ ਬਣਾਉਣੀਆਂ। ਉਸ ਨੇ ਕਿਹਾ ਕਿ ਮੈਨੂੰ ਭਿੰਡੀਆਂ ਬਹੁਤ ਹੀ ਜ਼ਿਆਦਾ ਪਸੰਦ ਹਨ ਉਸ ਛੋਟੀ ਜਿਹੀ ਬੱਚੀ ਨੇ ਕਿਹਾ

ਕਿ ਮੈਨੂੰ ਮੰਮੀ ਥੋਡ਼੍ਹਾ ਥੋਡ਼੍ਹਾ ਪਿਆਰ ਕਰਦੇ ਹਨ ਅਤੇ ਮੈਨੂੰ ਜ਼ਿਆਦਾ ਮਾਰਦੇ ਹਨ। ਉਸ ਨੇ ਕਿਹਾ ਕਿ ਪਿਆਰ ਤਾਂ ਪਾਪਾ ਹੀ ਜ਼ਿਆਦਾ ਕਰਦੇ ਹਨ। ਉਸ ਨੇ ਕਿਹਾ ਕਿ ਮੰਮੀ ਸਾਰਾ ਦਿਨ ਘਰ ਵਿੱਚ ਕੁਝ ਨਹੀਂ ਕਰਦੀ। ਉਸ ਨੇ ਕਿਹਾ ਕਿ ਘਰ ਦਾ ਸਾਰਾ ਕੰਮ ਮੈਂ ਹੀ ਕਰਦੀ ਹਾਂ।

ਉਸ ਨੇ ਕਿਹਾ ਕਿ ਮੈਂ ਘਰ ਵਿਚ ਭਾਂਡੇ ਮੈਂ ਹੀ ਮਾਝਦੀ ਹਾਂ। ਉਸ ਛੋਟੀ ਜਿਹੀ ਬੱਚੀ ਨੇ ਕਿਹਾ ਕਿ ਕੱਪੜੇ ਵੀ ਮੈਂ ਧੋਂਦੀ ਹਾਂ ਇਹ ਛੋਟੀ ਜਿਹੀ ਬੱਚੀ ਦੀ ਇਹ ਵੀਡੀਓ ਬਹੁਤ ਹੀ ਜ਼ਿਆਦਾ ਪਿਆਰੀ ਅਤੇ ਲੋਕਾਂ ਵੱਲੋਂ ਵੀ ਇਸ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਸਾਨੂੰ ਪਤਾ ਕਿ ਬੱਚੇ ਬੋਸ ਅਜਿਹੀਆਂ ਗੱਲਾਂ ਕਰਦੇ ਹਨ ਜਿਹਦੇ ਨਾਲ ਲੋਕ ਬਹੁਤ ਹੀ ਜ਼ਿਆਦਾ ਖੁਸ਼ ਹੁੰਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.