Home / ਤਾਜ਼ਾ ਖ਼ਬਰਾਂ / 14 ਸਾਲ ਦੇ ਬੱਚੇ ਦੇ ਦੇਖੋ ਪਾਕਿਸ-ਤਾਨ ਨਾਲ ਕਿਵੇਂ ਜੁੜੇ ਤਾਰ !

14 ਸਾਲ ਦੇ ਬੱਚੇ ਦੇ ਦੇਖੋ ਪਾਕਿਸ-ਤਾਨ ਨਾਲ ਕਿਵੇਂ ਜੁੜੇ ਤਾਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਪੰਜਾਬ ਵਿਚ ਪੁਲਿਸ ਚੋਂਕੀ ਦੇ ਹਮ-ਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਰਗ ਰਮ ਹੋ ਗਈਆਂ ਨੇ। ਹ ਮਲੇ ਨਾਲ ਜੁੜੇ ਹਰ ਵਿਅਕਤੀ ਦੀ ਗ੍ਰਿਫ ਤਾਰੀ ਲਈ ਪੰਜਾਬ ਅਤੇ ਸੂਬੇ ਤੋਂ ਬਾਹਰ ਪੁਲੀਸ ਦੀਆਂ ਟੀਮਾਂ ਕੰਮ ਕਰ ਰਹੀਆਂ ਨੇ। ਇਸ ਹਮਲੇ ਨਾਲ ਜੁੜੇ ਚਾਰ ਸ਼ੱਕੀ ਵਿਅਕਤੀਆਂ ਨੂੰ ਐਸਟੀਐਫ ਵੱਲੋਂ ਗ੍ਰਿਫ਼ ਤਾਰ ਕੀਤਾ ਗਿਆ। ਇਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਜੋ ਮੁੱਖ ਦੋ-ਸ਼ੀਆਂ ਨੂੰ ਮੋਬਾਇਲ ਡਿਵਾਈਸਾਂ ਤੇ ਇੰਟਰਨੈੱਟ ਅਤੇ

ਤਕਨੀਕੀ ਮਦਦ ਦਿੰਦਾ ਸੀ ਤੇ ਸਰਹੱਦੋਂ ਪਾਰ ਵੀ ਗੱਲ ਕਰਦਾ ਸੀ ਇੰਨਾ ਹੀ ਨਹੀਂ ਲੁਧਿਆਣਾ ਬੰ-ਬ ਕਾਂਡ ਦੇ ਮੁੱਖ ਦੋ-ਸ਼ੀ ਪੁ-ਲਸ ਦੇ ਬਰਖਾਸਤ ਕਾਂਸਟੇਬਲ ਗਗਨਦੀਪ ਸਿੰਘ ਨੇ ਇਨ੍ਹਾਂ ਦੋਸ਼ੀਆਂ ਚੋਂ ਇਕ ਦਿਲਬਾਗ ਸਿੰਘ ਨਾਂ ਦੇ ਬੰਦੇ ਨਾਲ ਲਿੰਕ ਸੀ। ਆਈਜੀ ਮੋਹਨੀਸ਼ ਚਾਵਲਾ ਨੇ ਇਕ ਪ੍ਰੈਸ ਵਾਰਤਾ ਜੋ ਖੁਲਾਸੇ ਕੀਤੇ ਨੇ ਉਹ ਹੈਰਾਨ ਕਰਨ ਵਾਲੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.