Home / news / ਨਸ਼ੇ ਨੇ ਉਜਾੜ ਦਿੱਤਾ ਪੂਰਾ ਪਰਿਵਾਰ ਮਨੁੱਖਤਾ ਦੀ ਸੇਵਾ ਸੁਸਾਈਟੀ ਪਹੁੰਚੀ ਮਦਦ ਕਰਨ !

ਨਸ਼ੇ ਨੇ ਉਜਾੜ ਦਿੱਤਾ ਪੂਰਾ ਪਰਿਵਾਰ ਮਨੁੱਖਤਾ ਦੀ ਸੇਵਾ ਸੁਸਾਈਟੀ ਪਹੁੰਚੀ ਮਦਦ ਕਰਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਇਕ ਬਾਪੂ ਦੇ ਪੰਜ ਬੱਚੇ ਸਨ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤਾਂ ਕੁੜੀ ਚਿੱਟਾ ਲਾਉਣ ਲੱਗ ਪਈ ਇਸ ਨੂੰ ਦੇਖ ਕੇ ਇਸ ਦੇ ਭਰਾ ਲਾਉਣ ਲੱਗ ਪਏ। ਉਨ੍ਹਾਂ ਤਿੰਨ ਭਰਾਵਾਂ ਦੇ ਵਿੱਚੋਂ ਇੱਕ ਚਿੱਟਾ ਪੀਣ ਦੇ ਨਾਲ ਮ ਰ ਗਿਆ।

ਉਸ ਵੀਰ ਨੇ ਕਿਹਾ ਕਿ ਦੋ ਮਰਨ ਵਾਲੀ ਹਾਲਤ ਵਿਚ ਪਏ ਹਨ। ਵੀਰ ਨੇ ਕਿਹਾ ਕਿ ਜਦੋਂ ਅਸੀਂ ਸਾਰਿਆਂ ਨੂੰ ਲੈਣ ਗਏ ਤਾਂ ਉਨ੍ਹਾਂ ਨੇ ਉਨ੍ਹਾਂ ਮੁੰਡਿਆਂ ਨੇ ਕਿਹਾ ਕਿ ਭੈਣ ਪਹਿਲਾਂ ਤੂੰ ਜਾ ਕੇ ਬਾਅਦ ਵਿੱਚ ਅਸੀਂ ਚਿੱਟਾ ਲਾਉਣ ਛੱਡ ਦੇਵਾਂਗੇ। ਉਸ ਕੁੜੀ ਨੇ ਕਿਹਾ ਕਿ ਮੇਰਾ ਭਰਾ 29 ਅਪ੍ਰੈਲ ਨੂੰ ਮ ਰ ਗਿਆ ਸੀ। ਉਸ ਨੇ ਕਿਹਾ ਕਿ ਇਸ ਬਾਪੂ ਦੀ ਇੱਕ ਕੁੜੀ ਜੋ

ਕਿ ਵਿਆਹੀ ਹੋਈ ਹੈ। ਉਹ ਆਪਣੇ ਘਰੇ ਹੱਸਦੀ ਵੱਸਦੀ ਹੈ। ਉਸ ਕੁੜੀ ਨੇ ਕਿਹਾ ਕਿ ਉਸ ਦੇ ਘਰ ਵਾਲਾ ਚਿੱਟਾ ਲਾਉਂਦਾ ਹੈ। ਉਸ ਕੁੜੀ ਨੇ ਕਿਹਾ ਕਿ ਉਹ ਸਾਨੂੰ ਵੇਖ ਕੇ ਲੱਗਿਆ ਹੈ। ਸਾਨੂੰ ਕਿਸੇ ਪ੍ਰਕਾਰ ਦਾ ਨਸ਼ਾ ਨਹੀਂ ਕਰਨਾ ਚਾਹੀਦੀ ਜਿਸ ਤਰ੍ਹਾਂ ਸਾਨੂੰ ਬਾਅਦ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਬਾਕੀ ਰਹਿੰਦੀ ਜਾਣਕਰੀ ਵੀਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.