Home / ਤਾਜ਼ਾ ਖ਼ਬਰਾਂ / ਪੰਜਾਬ ਲਈ ਮੋਦੀ ਸਰਕਾਰ ਦਾ ਫੈਂਸਲਾ !

ਪੰਜਾਬ ਲਈ ਮੋਦੀ ਸਰਕਾਰ ਦਾ ਫੈਂਸਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਦੇ ਮੰਤਰੀ

ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨ ਭਰਾਵਾਂ ਨੂੰ ਵੱਡੀ ਖੁਸ਼ਖਬਰੀ ਸੁਣਾਈ ਹੈ ਹੁਣ ਕਣਕ ਤੇ ਝੋਨੇ ਵਾਂਗ ਕਿਸਾਨਾਂ ਦੀ ਮੰਗਾਂ ਵੀ ਸਰਕਾਰ ਖ਼ਰੀਦ ਕੇਂਦਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਕੁਝ ਦਿਨਾਂ ਪਹਿਲਾਂ

ਅਸੀਂ ਕਿਸਾਨ ਨੂੰ ਕੀਤੀ। ਐੱਮਐੱਸਪੀ ਦੀ ਗਰੰਟੀ ਦਿੱਤੀ ਸੀ। ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਐੱਮਐੱਸਪੀ ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾ ਨੂੰ ਦੋ ਕੇਂਦਰ ਦਾ ਧੰਨਵਾਦ ਕਰਦੇ। ਮੁੱਖਮੰਤਰੀ ਮਾਨ

ਨੇ ਕੁਝ ਦਿਨ ਪਹਿਲਾਂ ਹੀ ਐਲਾਨ ਕੀਤਾ ਸੀ ਪੰਜਾਬ ਵਿੱਚ ਮੂੰਗੀ ਦੀ ਫ਼ਸਲ ਘੱਟੋ ਘੱਟ ਸਮਰਥਨ ਮੁੱਲ ਤੇ ਖ਼ਰੀਦੀ ਜਾਵੇਗੀ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਉਤੇ ਮੱਕੀ ਦੀ ਫਸਲ ਖਰੀਦੇਗੀ। ਮੂੰਗੀ ਤੋਂ ਬਾਅਦ ਕਿਸਾਨ ਝੋਨੇ ਦੀ ਇੱਕ ਸੌ ਛੱਬੀ ਕਿਸਮ ਅਤੇ ਬਾਸਮਤੀ ਦੀ ਫਸਲ ਬੀਜ ਸਕਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.