Home / news / ਇਹ ਚੋਰ ਦਾ ਕਾਰਨਾਮਾ ਦੇਖ ਤੁਹਾਡੇ ਵੀ ਹੋਸ਼ ਉੱਡ ਜਾਣਗੇ !

ਇਹ ਚੋਰ ਦਾ ਕਾਰਨਾਮਾ ਦੇਖ ਤੁਹਾਡੇ ਵੀ ਹੋਸ਼ ਉੱਡ ਜਾਣਗੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਚੋਰਾਂ ਵੱਲੋਂ ਚੋਰੀ ਕਰਨ ਦੇ ਨਵੇਂ ਤਰੀਕੇ ਲੱਭੇ ਜਾਂਦੇ ਹਨ ਜਦੋਂ ਇੱਕ ਵਿਅਕਤੀ ਵੱਲੋਂ ਕਚਹਿਰੀ ਦੇ ਮੂਹਰੇ ਆਪਣਾ ਕੰਮ ਕਰਨ ਦੇ ਲਈ ਮੋਟਰਸਾਈਕਲ ਲਗਾਇਆ ਜਾਂਦਾ ਹੈ ਤਾਂ ਚੋਰਾਂ ਵੱਲੋਂ ਪਹਿਲਾਂ ਹੀ ਉਸ ਉਪਰ ਨਜ਼ਰ ਰੱਖੀ ਜਾਂਦੀ ਹੈ . ਜਦੋਂ ਹੀ ਉਹ ਵਿਅਕਤੀ ਕਚਹਿਰੀ ਦੇ ਅੰਦਰ ਜਾਂਦਾ ਹੈ

ਤਾਂ ਤੁਰੰਤ ਚੋਰ ਵੱਲੋਂ ਉਸ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਨਜ਼ਦੀਕੀ ਲੋਕਾਂ ਵੱਲੋਂ ਦੇਖਦਿਆਂ ਸਾਰ ਹੀ ਉਸ ਨੂੰ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ ਤਾਂ ਕਿ ਅਜਿਹਾ ਕੰਮ ਅੱਗੇ ਤੋਂ ਇਹ ਨਾ ਕਰੇ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਚੋਰਾਂ ਦੇ

ਹੌਂਸਲੇ ਬਹੁਤ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਤੇ ਉਹ ਪੁਲੀਸ ਵਾਲਿਆਂ ਤੋਂ ਵੀ ਨਹੀਂ ਡਰਦੇ ਹਨ। ਸ਼ਰ੍ਹੇਆਮ ਖੁਲੀਆਂ ਥਾਂਵਾਂ ਤੇ ਚੋਰੀਆਂ ਕਰ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਚੋਰਾਂ ਨੇ ਵਾਸਤੇ ਸਖ਼ਤ ਕਾਨੂੰਨ ਬਣਾਇਆ ਜਾਵੇ ਤਾਂ ਜੋ ਕਿਸੇ ਨਾਲ ਵੀ ਧੱਕਾ ਨਾ ਹੋ ਸਕੇ। ਕਿਉਂਕਿ ਚੋਰ ਚੋਰੀ ਕਰ ਕੇ ਚਲੇ ਜਾਂਦੇ ਹਨ ਬਾਅਦ ਵਿਚ ਲੋਕਾਂ ਨੂੰ ਬਹੁਤ ਸਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.